BETA 1.0

 

ਦਰਬਾਰ ਸਾਹਿਬ ਦਾ ਹੁਕਮਨਾਮਾ | ਮੁੱਖ ਪੰਨਾ | ਵਰਲਡ ਸਿੱਖ ਨਿਊਜ਼  | ਸਾਡੇ ਬਾਰੇ | ਇਸ਼ਤਿਹਾਰ | ਨਿਊਜ਼ਲੈਟਰ |  ਫੀਡਬੈਕ | ਸੰਪਰਕ

 
 

ਖਾਸ ਰਿਪੋਰਟ
ਸੰਪਾਦਕੀ
ਆੱਪ
-ਐਡ
ਨਜ਼ੱਰੀਆ
ਭਾਈਚਾਰਾ

ਸਿਆਸਤ
ਮੀਡੀਆ

ਸਾਹਿੱਤ
ਸੰਗੀਤ
ਸੱਭਿਆਚਾਰ
ਸਿੱਖ ਧਰਮ

ਸਾਡੇ ਹੱਕ
1984
ਕਿਤਾਬਾਂ
ਸਿੱਖਿਆ
ਵਪਾਰ

ਫੋਟੋ ਗੈਲਰੀ
ਮਨੋਰੰਜਨ
ਰਹਿਣ-ਸਹਿਣ
ਸਫਰ
ਸਿਹਤ
ਵਿਰਸਾ
ਖੇਡਾਂ
ਬਾਲ ਜਗਤ

ਪੰਜਾਬ
ਭਾਰਤ

ਪਾਕਿਸਤਾਨ
ਸਾਊਥ ਏਸ਼ੀਆ
ਅਮਰੀਕਾ
ਕੈਨੇਡਾ

ਏਸ਼ੀਆ ਪੈਸੀਫਿਕ
ਯੂ. ਕੇ
.
ਯੋਰਪ
ਮਿਡਲ ਈਸਟ
ਅਫਰੀਕਾ

ਸੰਸਾਰ

ਪਿਛਲੇ ਅੰਕ
ਨਿਊਜ਼ਲੈਟਰ
ਇਸ਼ਤਿਹਾਰ

ਸ਼ੋਕ ਖਬਰ

ਫੀਡਬੈਕ
ਸੰਪਰਕ
ਸਾਡੇ ਬਾਰੇ
ਸਾਈਟ ਮੈਪ

ਜੈਕਾਰਾ ਲਹਿਰ ਵੱਲੋਂ ਭਾਈ ਅਮਰੀਕ ਸਿੰਘ ਸਕਾਰਸ਼ਿਪ
ਅੰਮ੍ਰਿਤਸਰ ਟਾਰਈਮਜ਼ ਬਿਊਰੋ

ਸੈਨਹੋਜ਼ੇ: 1984 ਦੇ ਬਲੂ ਸਟਾਰ ਅਪ੍ਰੇਸ਼ਨ, ਜਿਸ ਨੂੰ ਸਿੱਖਾਂ ਦੇ ਤੀਜੇ ਘੱਲੂਘਾਰੇ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੀ 25ਵੀਂ ਵਰ੍ਹੇਗੰਢ ਮੌਕੇ ਜੈਕਾਰਾ ਲਹਿਰ ਵੱਲੋਂ ਸਿੱਖ ਸ਼ਹੀਦ ਭਾਈ ਅਮਰੀਕ ਸਿੰਘ ਦੀ ਯਾਦ ਵਿਚ ਭਾਈ ਅਮਰੀਕ ਸਿੰਘ ਸਕਾਰਸ਼ਿਪ ਸ਼ੁਰੂ ਕੀਤੇ ਗਏ ਹਨ ਇਹ ਸਕਾਰਸ਼ਿਪ ਵਿੱØਦਿਅਕ ਖੇਤਰ ਵਿਚ ਚੰਗੀ ਕਾਰਗੁਜ਼ਾਰੀ ਵਿਖਾਉਣ ਵਾਲੇ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ

ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਤਤਕਾਲੀ ਪ੍ਰਧਾਨ ਭਾਈ ਅਮਰੀਕ ਸਿੰਘ ਸਿੱਖੀ ਜੀਵਨ ਜਾਚ ਦੇ ਨਾਲ ਨਾਲ ਉੱਚ ਅਕਾਦਮਿਕ ਪ੍ਰਾਪਤੀਆਂ ਵਾਲੇ ਇਨਸਾਨ ਸਨ, ਜੋ ਵਿੱਦਿਅਕ ਖੇਤਰ ਵਿਚ ਹੋਰ ਅੱਗੇ ਵਧਣਾ ਲੋਚਦੇ ਸਨ ਉਹ ਇਸ ਗੱਲ ਵਿਚ ਵਿਸ਼ਵਾਸ ਰੱਖਦੇ ਸਨ ਕਿ ਇਕ ਸਿੱਖ ਵਿਦਿਆਰਥੀ ਲਈ ਜਿਥੇ ਉੱਚੀਆਂ ਵਿੱਦਿਅਕ ਪ੍ਰਾਪਤੀਆਂ ਜ਼ਰੂਰੀ ਹਨ, ਓਥੇ ਉਸ ਨੂੰ ਸਿੱਖੀ ਜੀਵਨ ਵਿਚ ਵੀ ਪਰਪੱਕ ਹੋਣਾ ਚਾਹੀਦਾ ਹੈ ਭਾਈ ਅਮਰੀਕ ਸਿੰਘ ਨੇ ਸਿੱਖ ਸੱਭਿਆਚਾਰ, ਧਰਮ, ਇਤਿਹਾਸ ਅਤੇ ਵਿਰਸੇ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕੀਤੀ ਉਹ ਜੂਨ 1984 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ `ਤੇ ਭਾਰਤੀ ਫੌਜ ਨਾਲ ਮੁਕਾਬਲਾ ਕਰਦੇ ਸ਼ਹੀਦ ਹੋ ਗਏ ਸਨ

ਜੈਕਾਰਾ ਲਹਿਰ ਨੇ ਅਮਰੀਕਾ ਦੀਆਂ ਸਾਰੀਆਂ ਯੂਨੀਵਰਸਿਟੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੇ ਵਿਦਿਆਰਥੀਆਂ ਨੂੰ ਇਸ ਵਜ਼ੀਫ਼ੇ ਲਈ ਅਰਜ਼ੀਆਂ ਦੇਣ ਵਾਸਤੇ ਪ੍ਰੇਰਿਤ ਕਰਨ ਇਹ ਵਜ਼ੀਫ਼ਾ ਚੰਗੀ ਕਾਰਗੁਜ਼ਾਰੀ ਵਾਲੇ ਦੋ ਵਿਦਿਆਰਥੀਆਂ ਨੂੰ ਦਿੱਤਾ ਜਾਵੇਗਾ ਅਰਜ਼ੀਆਂ 15 ਅਗਸਤ ਤੱਕ ਭੇਜੀਆਂ ਜਾ ਸਕਦੀਆਂ ਹਨ

1 ਜੁਲਾਈ 2009
 

Bookmark with

Reddit    Yahoo     Furl    Delicious

ਹੋਰ ਪੜੋ

 
  ਮਿਲਦੇ-ਜੁਲਦੇ ਲਿੰਕ

ਇਹਨਾਂ ਸਾਈਟਾਂ ਦੇ ਮੌਜੂਦ ਲੇਖਾਂ ਲਈ ਅੰਮ੍ਰਿਤਸਰ ਟੱਈਮਜ਼ ਜਿੰਮੇਵਾਰ ਨਹੀਂ ਹੈ
 

  ਨਿਊਜ਼ਲੈਟਰ

ਸਬਸਕਰਾਈਬ ਕਰਨ ਲਈ ਆਪਣਾ ਈਮੇਲ ਐਡਰੈਸ ਇਸ ਈਮੇਲ ਤੇ ਭੇਜੋ newsletterasrtimes@gmail.com

  ਤੁਹਾਡਾ ਅੰਮ੍ਰਿਤਸਰ ਟਾਈਮਜ਼

  ਖਬਰ ਭੇਜੋ
  ਘੋਸ਼ਣਾ ਭੇਜੋ
  ਪ੍ਰੋਗਰਾਮ ਭੇਜੋ
 
  ਫੋਟੋ ਭੇਜੋ
  ਚਿੱਠੀ ਭੇਜੋ 
  ਫੀਡਬੈਕ ਭੇਜੋ

ਦਰਬਾਰ ਸਾਹਿਬ ਦਾ ਹੁਕਮਨਾਮਾ | ਮੁੱਖ ਪੰਨਾ | ਵਰਲਡ ਸਿੱਖ ਨਿਊਜ਼  | ਸਾਡੇ ਬਾਰੇ | ਇਸ਼ਤਿਹਾਰ | ਨਿਊਜ਼ਲੈਟਰ |  ਫੀਡਬੈਕ | ਸੰਪਰਕ

Copyright @ 2007 Amritsar Publications & Media Group. All Rights Reserved.

Site design, development and maintenance by Big Ideas