BETA 1.0

 

ਮੁੱਖ ਪੰਨਾ | ਦਰਬਾਰ ਸਾਹਿਬ ਦਾ ਹੁਕਮਨਾਮਾ | ਵਰਲਡ ਸਿੱਖ ਨਿਊਜ਼  | ਸਾਡੇ ਬਾਰੇ | ਇਸ਼ਤਿਹਾਰ | ਨਿਊਜ਼ਲੈਟਰ |  ਫੀਡਬੈਕ | ਸੰਪਰਕ

 
 

ਖਾਸ ਰਿਪੋਰਟ
ਸੰਪਾਦਕੀ
ਆੱਪ
-ਐਡ
ਨਜ਼ੱਰੀਆ
ਭਾਈਚਾਰਾ

ਸਿਆਸਤ
ਮੀਡੀਆ

ਸਾਹਿੱਤ
ਸੰਗੀਤ
ਸੱਭਿਆਚਾਰ
ਸਿੱਖ ਧਰਮ

ਸਾਡੇ ਹੱਕ
1984
ਕਿਤਾਬਾਂ
ਸਿੱਖਿਆ
ਵਪਾਰ

ਫੋਟੋ ਗੈਲਰੀ
ਮਨੋਰੰਜਨ
ਰਹਿਣ-ਸਹਿਣ
ਸਫਰ
ਸਿਹਤ
ਵਿਰਸਾ
ਖੇਡਾਂ
ਬਾਲ ਜਗਤ

ਪੰਜਾਬ
ਭਾਰਤ

ਪਾਕਿਸਤਾਨ
ਸਾਊਥ ਏਸ਼ੀਆ
ਅਮਰੀਕਾ
ਕੈਨੇਡਾ

ਏਸ਼ੀਆ ਪੈਸੀਫਿਕ
ਯੂ. ਕੇ
.
ਯੋਰਪ
ਮਿਡਲ ਈਸਟ
ਅਫਰੀਕਾ

ਸੰਸਾਰ

ਪਿਛਲੇ ਅੰਕ
ਨਿਊਜ਼ਲੈਟਰ
ਇਸ਼ਤਿਹਾਰ

ਸ਼ੋਕ ਖਬਰ

ਫੀਡਬੈਕ
ਸੰਪਰਕ
ਸਾਡੇ ਬਾਰੇ
ਸਾਈਟ ਮੈਪ

ਚੰਡੀਗੜ੍ਹ `ਚ ਵਸੇ ਸਿੱਖ ਕਤਲੇਆਮ ਪੀੜਤਾਂ ਨੂੰ ਰਾਹਤ
ਕੇਂਦਰ ਜਾਰੀ ਕਰੇਗਾ 714 ਕਰੋੜ 76 ਲੱਖ ਰੁਪਏ ਦੀ ਵਾਧੂ ਸਹਾਇਤਾ
ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ: ਭਾਰਤ ਸਰਕਾਰ ਇਸ ਮਤੇ `ਤੇ ਵਿਚਾਰ ਕਰੇਗੀ ਕਿ 1984 ਦੇ ਸਿੱਖ ਕਤਲੇਆਮ ਦੇ ਪ੍ਰਭਾਵਿਤ ਪਰਿਵਾਰਾਂ ਲਈ 2005 ਵਿਚ ਐਲਾਨੇ ਰਾਹਤ ਪੈਕੇਜ ਨੂੰ ਦੇਸ਼ ਭਰ ਵਿਚ ਦੰਗਿਆਂ ਦੇ ਪੀੜਤਾਂ ਉਪਰ ਲਾਗੂ ਕਰ ਦਿੱਤਾ ਜਾਵੇ ਕੇਂਦਰੀ ਮੰਤਰੀ ਮੰਡਲ ਨੇ 1984 ਦੇ ਦੰਗਾ ਪੀੜਤਾਂ ਲਈ 714.76 ਕਰੋੜ ਰੁਪਏ ਰਾਹਤ ਵਜੋਂ ਮਨਜ਼ੂਰ ਕੀਤੇ ਹਨ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੌਤ ਦੇ ਹਰ ਮਾਮਲੇ `ਚ ਸਾਢੇ ਤਿੰਨ ਲੱਖ ਰੁਪਏ ਐਲਾਨੇ ਗਏ ਹਨ ਇਸ ਮਦ ਹੇਠ ਕੁਲ 115.3 ਕਰੋੜ ਰੁਪਏ ਰਾਹਤ ਵਜੋਂ ਬਣਦੇ ਹਨ ਜ਼ਖ਼ਮੀ ਹੋਣ ਵਾਲਿਆਂ ਲਈ ਸਵਾ-ਸਵਾ ਲੱਖ ਰੁਪਏ ਰੱਖੇ ਗਏ ਹਨ ਇਸੇ ਤਰ੍ਹਾਂ ਨੁਕਸਾਨੀਆਂ ਇਮਾਰਤਾਂ ਲਈ ਰਾਹਤ ਦਿਤੀ ਗਈ ਹੈ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਹੋਏ ਇਸ ਕਤਲੇਆਮ ਦੌਰਾਨ ਬਹੁਤ ਸਾਰੇ ਦੰਗਾ ਪੀੜਤ ਪਰਿਵਾਰ ਪੰਜਾਬ, ਹਰਿਆਣਾ, ਚੰਡੀਗੜ੍ਹ ਵਰਗੀਆਂ ਥਾਵਾਂ `ਤੇ ਜਾ ਵਸੇ ਸਨ ਕਈ ਥਾਈ ਉਨਾਂ ਨੂੰ ਸਰਕਾਰ ਵਲੋਂ ਐਲਾਨੀ ਮੱਦਦ ਦਾ ਭਾਗੀਦਾਰ ਨਹੀਂ ਸੀ ਬਣਾਇਆ ਗਿਆ ਸਾਲ 2005 ਵਿਚ ਕੇਂਦਰ ਨੇ ਰਾਹਤ ਅਤੇ ਮੁੜਵਸੇਬੇ ਲਈ ਜੋ ਮੱਦਦ ਐਲਾਨੀ ਉਸ ਵਿਚ ਚੰਡੀਗੜ੍ਹ ਆ ਵਸੇ ਦੰਗਾ ਪੀੜਤ ਸ਼ਾਮਲ ਨਹੀਂ ਸਨ ਕੀਤੇ ਗਏ ਦਿੱਲੀ ਵਿਚ ਕੈਬਨਿਟ ਦੀ ਬੈਠਕ ਦੌਰਾਨ ਦੰਗਾ ਪੀੜਤਾਂ ਦੀ ਇਸ ਮੰਗ ਨੂੰ ਮਨਜ਼ੂਰੀ ਦੇ ਦਿੱਤੀ ਗਈ ਕੇਂਦਰੀ ਸੰਸਦੀ ਕਾਰਜ ਮੰਤਰੀ ਪਵਨ ਕੁਮਾਰ ਬਾਂਸਲ ਨੇ ਇਸ ਐਲਾਨ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਡਾ. ਮਨਮੋਹਨ ਸਿੰਘ ਸਰਕਾਰ ਨੇ ਪੀੜਤ ਸਿੱਖ ਪਰਿਵਾਰਾਂ ਨੂੰ ਮੱਦਦ ਦਾ ਘੇਰਾ ਵਧਾਉਣ ਦਾ ਕੀਤਾ ਵਾਧਾ ਪੂਰਾ ਕੀਤਾ ਹੈ

16 sqMbr 2009
 

Bookmark with

Reddit    Yahoo     Furl    Delicious

ਹੋਰ ਪੜੋ

 
  ਮਿਲਦੇ-ਜੁਲਦੇ ਲਿੰਕ

ਇਹਨਾਂ ਸਾਈਟਾਂ ਦੇ ਮੌਜੂਦ ਲੇਖਾਂ ਲਈ ਅੰਮ੍ਰਿਤਸਰ ਟੱਈਮਜ਼ ਜਿੰਮੇਵਾਰ ਨਹੀਂ ਹੈ
 

  ਨਿਊਜ਼ਲੈਟਰ

ਸਬਸਕਰਾਈਬ ਕਰਨ ਲਈ ਆਪਣਾ ਈਮੇਲ ਐਡਰੈਸ ਇਸ ਈਮੇਲ ਤੇ ਭੇਜੋ newsletterasrtimes@gmail.com

  ਤੁਹਾਡਾ ਅੰਮ੍ਰਿਤਸਰ ਟਾਈਮਜ਼

  ਖਬਰ ਭੇਜੋ
  ਘੋਸ਼ਣਾ ਭੇਜੋ
  ਪ੍ਰੋਗਰਾਮ ਭੇਜੋ
 
  ਫੋਟੋ ਭੇਜੋ
  ਚਿੱਠੀ ਭੇਜੋ 
  ਫੀਡਬੈਕ ਭੇਜੋ

ਦਰਬਾਰ ਸਾਹਿਬ ਦਾ ਹੁਕਮਨਾਮਾ | ਮੁੱਖ ਪੰਨਾ | ਵਰਲਡ ਸਿੱਖ ਨਿਊਜ਼  | ਸਾਡੇ ਬਾਰੇ | ਇਸ਼ਤਿਹਾਰ | ਨਿਊਜ਼ਲੈਟਰ |  ਫੀਡਬੈਕ | ਸੰਪਰਕ

Copyright @ 2007 Amritsar Publications & Media Group. All Rights Reserved.

Site design, development and maintenance by Big Ideas