BETA 1.0

 

ਮੁੱਖ ਪੰਨਾ | ਦਰਬਾਰ ਸਾਹਿਬ ਦਾ ਹੁਕਮਨਾਮਾ | ਵਰਲਡ ਸਿੱਖ ਨਿਊਜ਼  | ਸਾਡੇ ਬਾਰੇ | ਇਸ਼ਤਿਹਾਰ | ਨਿਊਜ਼ਲੈਟਰ |  ਫੀਡਬੈਕ | ਸੰਪਰਕ

 
 

ਖਾਸ ਰਿਪੋਰਟ
ਸੰਪਾਦਕੀ
ਆੱਪ
-ਐਡ
ਨਜ਼ੱਰੀਆ
ਭਾਈਚਾਰਾ

ਸਿਆਸਤ
ਮੀਡੀਆ

ਸਾਹਿੱਤ
ਸੰਗੀਤ
ਸੱਭਿਆਚਾਰ
ਸਿੱਖ ਧਰਮ

ਸਾਡੇ ਹੱਕ
1984
ਕਿਤਾਬਾਂ
ਸਿੱਖਿਆ
ਵਪਾਰ

ਫੋਟੋ ਗੈਲਰੀ
ਮਨੋਰੰਜਨ
ਰਹਿਣ-ਸਹਿਣ
ਸਫਰ
ਸਿਹਤ
ਵਿਰਸਾ
ਖੇਡਾਂ
ਬਾਲ ਜਗਤ

ਪੰਜਾਬ
ਭਾਰਤ

ਪਾਕਿਸਤਾਨ
ਸਾਊਥ ਏਸ਼ੀਆ
ਅਮਰੀਕਾ
ਕੈਨੇਡਾ

ਏਸ਼ੀਆ ਪੈਸੀਫਿਕ
ਯੂ. ਕੇ
.
ਯੋਰਪ
ਮਿਡਲ ਈਸਟ
ਅਫਰੀਕਾ

ਸੰਸਾਰ

ਪਿਛਲੇ ਅੰਕ
ਨਿਊਜ਼ਲੈਟਰ
ਇਸ਼ਤਿਹਾਰ

ਸ਼ੋਕ ਖਬਰ

ਫੀਡਬੈਕ
ਸੰਪਰਕ
ਸਾਡੇ ਬਾਰੇ
ਸਾਈਟ ਮੈਪ

ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜਨਮ ਦਿਨ ਭਾਰੀ ਧੂਮਧਾਮ ਨਾਲ ਮਨਾਇਆ
ਅੰਮ੍ਰਿਤਸਰ ਟਾਈਮਜ਼ ਬਿਊਰੋ

ਨਿਊਯਾਰਕ: 20ਵੀਂ ਸਦੀ ਦੇ ਮਹਾਨ ਸਿੱਖ ਨੇਤਾ ਸੰਤ ਜਰਨੈਲ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜਨਮ ਦਿਨ ਗੁਰਦੁਆਰਾ ਖਾਲਸਾ ਸਕੂਲ 222-28 95 ਐਵਨਿਊ ਕੁਈਨਜ਼ ਵਿਲੇਜ਼ 11429 ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ

ਇਸ ਸਬੰਧ ਵਿੱਚ ਸ੍ਰੀ ਅਖੰਡ ਪਾਠ 12.2.10 ਨੂੰ ਪ੍ਰਕਾਸ਼ ਕੀਤੇ ਗਏ ਜਿਨ੍ਹਾਂ ਦੇ ਭੋਗ 14.2.10 ਨੂੰ ਪਾਏ ਗਏ ਸੰਗਤਾਂ ਨੇ ਵੱਧ ਚੜ੍ਹਕੇ ਹਾਜ਼ਰੀ ਭਰੀਭਾਈ ਸੁਪਿੰਦਰ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕੀਤਾਬਾਬਾ ਮੁਖਤਿਆਰ ਸਿੰਘ ਨੇ ਕਥਾ ਕੀਤੀ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਗੁਰਚਰਨ ਸਿੰਘ ਗੰਗਾਨਗਰ ਵਾਲਿਆਂ ਨੇ ਕੀਰਤਨ ਕੀਤਾ ਭਾਈ ਮਨਜੀਤ ਸਿੰਘ ਵਿਦਿਆਰਥੀ ਦਮਦਮੀ ਟਕਸਾਲ ਨੇ ਕਥਾ ਕੀਤੀਭਾਈ ਜੀਤ ਸਿੰਘ ਨੇ ਜੋਸ਼ੀਲੀ ਕਵਿਤਾ ਪੜ੍ਹੀਗੁਰੂ ਘਰ ਦੇ ਪ੍ਰਧਾਨ ਭਾਈ ਹਰਦੇਵ ਸਿੰਘ ਪੱਡਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਭਾਈ ਸੁਖਵੰਤ ਸਿੰਘ ਦਾਖਾ ਨੇ ਸੈਕਟਰੀ ਦੀ ਸੇਵਾ ਨਿਭਾਈ ਗੁਰੂ ਦਾ ਅਤੁੱਟ ਲੰਗਰ ਵਰਤਿਆ

17 ਫਰਵਰੀ 2010
 

Bookmark with

Reddit    Yahoo     Furl    Delicious

Name

Subject
Comment
ਹੋਰ ਪੜੋ

 
  ਮਿਲਦੇ-ਜੁਲਦੇ ਲਿੰਕ

ਇਹਨਾਂ ਸਾਈਟਾਂ ਦੇ ਮੌਜੂਦ ਲੇਖਾਂ ਲਈ ਅੰਮ੍ਰਿਤਸਰ ਟੱਈਮਜ਼ ਜਿੰਮੇਵਾਰ ਨਹੀਂ ਹੈ
 

  ਨਿਊਜ਼ਲੈਟਰ

ਸਬਸਕਰਾਈਬ ਕਰਨ ਲਈ ਆਪਣਾ ਈਮੇਲ ਐਡਰੈਸ ਇਸ ਈਮੇਲ ਤੇ ਭੇਜੋ newsletterasrtimes@gmail.com

  ਤੁਹਾਡਾ ਅੰਮ੍ਰਿਤਸਰ ਟਾਈਮਜ਼

  ਖਬਰ ਭੇਜੋ
  ਘੋਸ਼ਣਾ ਭੇਜੋ
  ਪ੍ਰੋਗਰਾਮ ਭੇਜੋ
 
  ਫੋਟੋ ਭੇਜੋ
  ਚਿੱਠੀ ਭੇਜੋ 
  ਫੀਡਬੈਕ ਭੇਜੋ

ਦਰਬਾਰ ਸਾਹਿਬ ਦਾ ਹੁਕਮਨਾਮਾ | ਮੁੱਖ ਪੰਨਾ | ਵਰਲਡ ਸਿੱਖ ਨਿਊਜ਼  | ਸਾਡੇ ਬਾਰੇ | ਇਸ਼ਤਿਹਾਰ | ਨਿਊਜ਼ਲੈਟਰ |  ਫੀਡਬੈਕ | ਸੰਪਰਕ

Copyright @ 2007 Amritsar Publications & Media Group. All Rights Reserved.

Site design, development and maintenance by Big Ideas