BETA 1.0

 

ਮੁੱਖ ਪੰਨਾ | ਦਰਬਾਰ ਸਾਹਿਬ ਦਾ ਹੁਕਮਨਾਮਾ | ਵਰਲਡ ਸਿੱਖ ਨਿਊਜ਼  | ਸਾਡੇ ਬਾਰੇ | ਇਸ਼ਤਿਹਾਰ | ਨਿਊਜ਼ਲੈਟਰ |  ਫੀਡਬੈਕ | ਸੰਪਰਕ

 
 

ਖਾਸ ਰਿਪੋਰਟ
ਸੰਪਾਦਕੀ
ਆੱਪ
-ਐਡ
ਨਜ਼ੱਰੀਆ
ਭਾਈਚਾਰਾ

ਸਿਆਸਤ
ਮੀਡੀਆ

ਸਾਹਿੱਤ
ਸੰਗੀਤ
ਸੱਭਿਆਚਾਰ
ਸਿੱਖ ਧਰਮ

ਸਾਡੇ ਹੱਕ
1984
ਕਿਤਾਬਾਂ
ਸਿੱਖਿਆ
ਵਪਾਰ

ਫੋਟੋ ਗੈਲਰੀ
ਮਨੋਰੰਜਨ
ਰਹਿਣ-ਸਹਿਣ
ਸਫਰ
ਸਿਹਤ
ਵਿਰਸਾ
ਖੇਡਾਂ
ਬਾਲ ਜਗਤ

ਪੰਜਾਬ
ਭਾਰਤ

ਪਾਕਿਸਤਾਨ
ਸਾਊਥ ਏਸ਼ੀਆ
ਅਮਰੀਕਾ
ਕੈਨੇਡਾ

ਏਸ਼ੀਆ ਪੈਸੀਫਿਕ
ਯੂ. ਕੇ
.
ਯੋਰਪ
ਮਿਡਲ ਈਸਟ
ਅਫਰੀਕਾ

ਸੰਸਾਰ

ਪਿਛਲੇ ਅੰਕ
ਨਿਊਜ਼ਲੈਟਰ
ਇਸ਼ਤਿਹਾਰ

ਸ਼ੋਕ ਖਬਰ

ਫੀਡਬੈਕ
ਸੰਪਰਕ
ਸਾਡੇ ਬਾਰੇ
ਸਾਈਟ ਮੈਪ

ਗਰੀਨ ਹਾਊਸ ਗੈਸਾਂ `ਚ ਕਟੌਤੀ ਲਈ ਅਸੀਂ ਤਿਆਰ

ਪੋਰਟ ਆਫ਼ ਸਪੇਨ : ਡਾ. ਮਨਮੋਹਨ ਸਿੰਘ ਨੇ ਵਾਤਾਵਰਣ ਤਬਦੀਲੀਆਂ ਸਬੰਧੀ ਗੱਲਬਾਤ ਦੌਰਾਨ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਕਿਹਾ ਕਿ ਭਾਰਤ ਕਾਰਬਨ ਗੈਸਾਂ ਦੀ ਪੈਦਾਇਸ਼ `ਚ ਕਟੌਤੀ ਬਾਰੇ ਸਮਝੌਤੇ `ਤੇ ਦਸਤਖ਼ਤ ਕਰਨ ਨੂੰ ਤਿਆਰ ਹੈ ਬਸ਼ਰਤੇ ਇਹ ਇਕਪਾਸੜ ਨਾ ਹੋਵੇ ਕਾਮਨਵੈਲਥ ਦੇਸ਼ਾਂ ਦੇ ਮੁਖੀਆਂ ਦੀ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ, ਇਹ ਮੰਦਭਾਗਾ ਹੈ ਕਿ ਵਾਤਾਵਰਣ ਤਬਦੀਲੀਆਂ ਬਾਰੇ ਚਰਚਾ ਨੂੰ ਆਰਥਕ ਮੁਕਾਬਲੇਬਾਜ਼ੀ ਜਾਂ ਇਕਸਾਰ ਮੌਕੇ ਦੀ ਦਲੀਲ ਨਾਲ ਜੋੜਿਆ ਜਾ ਰਿਹਾ ਹੈ ਕੁੱਝ ਵਿਕਸਤ ਦੇਸ਼ਾਂ ਵਲੋਂ ਗਰੀਨ ਹਾਊਸ ਗੈਸਾਂ ਦੀ ਪੈਦਾਇਸ਼ ਬਾਰੇ ਕਿਓਟੋ ਪ੍ਰੋਟੋਕੋਲ ਨੂੰ ਰੱਦੀ ਦੀ ਟੋਕਰੀ ਵਿਚ ਸੁੱਟਣ ਦੇ ਯਤਨਾਂ ਨੂੰ ਰੱਦ ਕਰਦੇ ਹੋਏ ਉਨ੍ਹਾਂ ਕਿਹਾ ਕਿ ਵਾਤਾਵਰਣ ਤਬਦੀਲੀਆਂ ਗਰੀਨ ਲੈਵਲ ਤਹਿਤ ਸ਼ਹਿ ਦੇਣ ਦਾ ਜ਼ਰੀਆ ਬਣ ਗਈਆਂ ਹਨ ਪਰ ਇਹ ਭਾਰਤ ਅਤੇ ਹੋਰ ਵਿਕਾਸਸ਼ੀਲ ਦੇਸ਼ਾਂ ਨੂੰ ਪ੍ਰਵਾਨ ਨਹੀਂ ਡਾ. ਮਨਮੋਹਨ ਸਿੰਘ ਦੀ ਇਹ ਟਿੱਪਣੀ ਫ਼ਰਾਂਸ ਦੇ ਰਾਸ਼ਟਰਪਤੀ ਨਿਕੋਲਸ ਸਰਕੋਜ਼ੀ ਵਲੋਂ ਪ੍ਰਧਾਨ ਮੰਤਰੀ `ਤੇ ਗਰੀਨ ਹਾਊਸ ਗੈਸਾਂ ਦੀ ਪੈਦਾਇਸ਼ ਵਿਚ ਕਟੌਤੀ ਲਈ ਕਾਨੂੰਨੀ ਪਾਬੰਦੀਆਂ ਨੂੰ ਸਵੀਕਾਰ ਕਰਨ ਲਈ ਪਾਏ ਦਬਾਅ ਤੋਂ ਬਾਅਦ ਆਈ ਡਾ. ਮਨਮੋਹਨ ਸਿੰਘ ਨੇ ਵਿਕਾਸਸ਼ੀਲ ਦੇਸ਼ਾਂ ਨੂੰ ਲੋੜੀਂਦੇ ਸਾਧਨ ਅਤੇ ਤਕਨੀਕ ਮੁਹਈਆ ਕਰਵਾਏ ਜਾਣ `ਤੇ ਜ਼ੋਰ ਦਿਤਾ ਜੋ ਵਾਤਾਵਰਣ ਤਬਦੀਲੀਆਂ ਦੇ ਟਾਕਰੇ ਲਈ ਜ਼ਰੂਰੀ ਹੈ ਉਨ੍ਹਾਂ ਸੌਰ ਊਰਜਾ ਉਪਰ ਭਾਰਤ ਵਲੋਂ ਜ਼ੋਰ ਦਿਤੇ ਜਾਣ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਕਈ ਦੇਸ਼ਾਂ ਤੋਂ ਵਾਤਾਵਰਣ ਤਬਦੀਲੀਆਂ ਨਾਲ ਟਾਕਰੇ ਲਈ ਪ੍ਰਸਤਾਵ ਮਿਲੇ ਹਨ ਜਿਨ੍ਹਾਂ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ

ਦਸੰਬਰ 2009

Bookmark with

Reddit    Yahoo     Furl    Delicious

Name

Subject
Comment
ਹੋਰ ਪੜੋ

 
  ਮਿਲਦੇ-ਜੁਲਦੇ ਲਿੰਕ

ਇਹਨਾਂ ਸਾਈਟਾਂ ਦੇ ਮੌਜੂਦ ਲੇਖਾਂ ਲਈ ਅੰਮ੍ਰਿਤਸਰ ਟੱਈਮਜ਼ ਜਿੰਮੇਵਾਰ ਨਹੀਂ ਹੈ
 

  ਨਿਊਜ਼ਲੈਟਰ

ਸਬਸਕਰਾਈਬ ਕਰਨ ਲਈ ਆਪਣਾ ਈਮੇਲ ਐਡਰੈਸ ਇਸ ਈਮੇਲ ਤੇ ਭੇਜੋ newsletterasrtimes@gmail.com

  ਤੁਹਾਡਾ ਅੰਮ੍ਰਿਤਸਰ ਟਾਈਮਜ਼

  ਖਬਰ ਭੇਜੋ
  ਘੋਸ਼ਣਾ ਭੇਜੋ
  ਪ੍ਰੋਗਰਾਮ ਭੇਜੋ
 
  ਫੋਟੋ ਭੇਜੋ
  ਚਿੱਠੀ ਭੇਜੋ 
  ਫੀਡਬੈਕ ਭੇਜੋ

ਦਰਬਾਰ ਸਾਹਿਬ ਦਾ ਹੁਕਮਨਾਮਾ | ਮੁੱਖ ਪੰਨਾ | ਵਰਲਡ ਸਿੱਖ ਨਿਊਜ਼  | ਸਾਡੇ ਬਾਰੇ | ਇਸ਼ਤਿਹਾਰ | ਨਿਊਜ਼ਲੈਟਰ |  ਫੀਡਬੈਕ | ਸੰਪਰਕ

Copyright @ 2007 Amritsar Publications & Media Group. All Rights Reserved.

Site design, development and maintenance by Big Ideas