add

ਹੋਰ ਅਹਿਮ ਖਬਰਾਂ ...

ਸਾਜਿਸ਼ ਤਹਿਤ ਕੀਤਾ ਜਾ ਰਿਹੈ ਪੰਜਾਬ ਦਾ ਮਾਹੌਲ ਖਰਾਬ : ਚੰਨੀ

ਸਾਜਿਸ਼ ਤਹਿਤ ਕੀਤਾ ਜਾ ਰਿਹੈ ਪੰਜਾਬ ਦਾ ਮਾਹੌਲ ਖਰਾਬ : ਚੰਨੀ

ਬਟਾਲਾ/ਬਿਊਰੋ ਨਿਊਜ਼ ਸੂਬੇ ਅੰਦਰ ਸੰਤਾਂ ‘ਤੇ ਹਮਲੇ, ਕਤਲਾਂ, ਲੁੱਟਾਂ-ਖੋਹਾਂ, ਡਕੈਤੀਆਂ ਤੇ ਗੈਂਗਵਾਰਾਂ ਦੀ ਮਾਨਸਿਕਤਾ ਪੂਰੀ ਤਰ੍ਹਾਂ ਕਾਰਜਸ਼ੀਲ ਹੈ ਅਤੇ ਅਮਨ, ਕਾਨੂੰਨ ਦੀ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਤੇ ਇਹ ਸਭ ਕੁਝ ਉਪ-ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਦੀ ਸ਼ਹਿ ਤੇ ਸਰਪ੍ਰਸਤੀ ਹੇਠ ਹੋ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਸ:[Read More…]

May 26, 2016 ਖਬਰਸਾਰ
ਭਾਜਪਾ ਭਾਈਵਾਲ ਸ਼੍ਰੋਮਣੀ ਅਕਾਲੀ ਦੀ ਚੋਣ ਰਣਨੀਤੀ ਮੁਤਾਬਕ ਹੀ ਚੱਲੇਗੀ : ਸ਼ਾਹ

ਭਾਜਪਾ ਭਾਈਵਾਲ ਸ਼੍ਰੋਮਣੀ ਅਕਾਲੀ ਦੀ ਚੋਣ ਰਣਨੀਤੀ ਮੁਤਾਬਕ ਹੀ ਚੱਲੇਗੀ : ਸ਼ਾਹ

ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ (ਆਪ) ਨੂੰ ਪੰਜਾਬ ਵਿੱਚ ਭਰਵਾਂ ਹੁੰਗਾਰਾ ਮਿਲਣ ਦੀਆਂ ਰਿਪੋਰਟਾਂ ਨੂੰ ਰੱਦ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਭਾਜਪਾ ਆਪਣੇ ਰਵਾਇਤੀ ਭਾਈਵਾਲ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਮਿਲ ਕੇ ਹੀ ਰਾਜ ‘ਚ ਅਗਾਮੀ ਵਿਧਾਨ ਸਭਾ ਚੋਣਾਂ ਲੜੇਗੀ। ਪੰਜਾਬ ਵਿੱਚ ‘ਆਪ’ ਦੀ ਮੌਜੂਦਗੀ ਨੂੰ ਮੰਨਣ ਤੋਂ ਇਨਕਾਰੀ ਸ਼ਾਹ ਨੇ ਕਿਹਾ[Read More…]

May 26, 2016 ਮੁੱਖ ਖਬਰਾਂ
ਅਕਾਲ ਤਖ਼ਤ ਵਲੋਂ ਦੋਹਾਂ ਧਿਰਾਂ ਨੂੰ ਬਿਆਨਬਾਜ਼ੀ ਬੰਦ ਕਰਨ ਦੇ ਫੁਰਮਾਨ

ਅਕਾਲ ਤਖ਼ਤ ਵਲੋਂ ਦੋਹਾਂ ਧਿਰਾਂ ਨੂੰ ਬਿਆਨਬਾਜ਼ੀ ਬੰਦ ਕਰਨ ਦੇ ਫੁਰਮਾਨ

ਅਮਰੀਕਾ ਦੀਆਂ ਸਿੱਖ ਜਥੇਬੰਦੀਆਂ ਨੇ ਘਟਨਾ ‘ਤੇ ਦੁੱਖ ਪ੍ਰਗਟਾਇਆ ਅੰਮ੍ਰਿਤਸਰ/ਬਿਊਰੋ ਨਿਊਜ਼ : ਸੰਤ ਰਣਜੀਤ ਸਿੰਗ ਢੱਡਰੀਆਂ ਵਾਲੇ ਅਤੇ ਬਾਬਾ ਹਰਨਾਮ ਸਿੰਘ ਧੁੰਮਾ ਵਿਚਾਲੇ ਜਾਰੀ ਸ਼ਬਦੀ ਜੰਗ ਵਿਚ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਦਖ਼ਲ ਦਿੰਦਿਆਂ ਦੋਹਾਂ ਨੂੰ ਬਿਆਨਬਾਜ਼ੀ ਨਾ ਕਰਨ ਦੀ ਹਦਾਇਤ ਕੀਤੀ ਹੈ। ਤਖ਼ਤ ਸ਼੍ਰੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਦੋਵੇਂ ਹੀ ਸੰਤ ਪੰਥ ਲਈ[Read More…]

May 25, 2016 ਖਬਰਸਾਰ
ਅਰਵਿੰਦ ਕੇਜਰੀਵਾਲ ਨੇ ਸੰਤ ਢੱਡਰੀਆਂ ਵਾਲਿਆਂ ਨਾਲ ਕੀਤੀ ਮੁਲਾਕਾਤ

ਅਰਵਿੰਦ ਕੇਜਰੀਵਾਲ ਨੇ ਸੰਤ ਢੱਡਰੀਆਂ ਵਾਲਿਆਂ ਨਾਲ ਕੀਤੀ ਮੁਲਾਕਾਤ

ਪਟਿਆਲਾ/ਬਿਊਰੋ ਨਿਊਜ਼: ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਬੀਤੇ ਹਫ਼ਤੇ ਹੋਏ ਜਾਨਲੇਵਾ ਹਮਲੇ ਦੇ ਸਬੰਧੀ ਉਨ੍ਹਾਂ ਨਾਲ ਬੁੱਧਵਾਰ ਨੂੰ ਉਚੇਚਾ ਮੁਲਾਕਾਤ ਕੀਤੀ । ਕੇਜਰੀਵਾਲ ਪਟਿਆਲਾ-ਸੰਗਰੂਰ ਸੜਕ ਉੱਤੇ ਸਥਿੱਤ ਗੁਰਦੁਆਰਾ ਪਰਮੇਸ਼ਵਰ ਦੁਆਰ ਵਿਖੇ ਸਵੇਰੇ ਕਰੀਬ 11:15 ਵਜੇ ਪਹੁੰਚੇ ਅਤੇ ਸੰਤ ਢਡਰੀਆਂ ਵਾਲਿਆਂ ਨਾਲ ਲਗਭਗ ਅੱਧਾ ਘੰਟਾ ਬੰਦ[Read More…]

ਮੈਂ ਟਾਇਟਲਰ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੰਦਾ ਹਾਂ : ਫੂਲਕਾ

ਮੈਂ ਟਾਇਟਲਰ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੰਦਾ ਹਾਂ : ਫੂਲਕਾ

ਇਕ ਅਖਬਾਰ ਨੂੰ (ਦੈਨਿਕ ਸਵੇਰਾ) ਇੰਟਰਵੀਊ ਦਿੰਦੇ ਹੋਏ ਕਾਂਗਰਸੀ ਆਗੂ ਤੇ ਦਿੱਲੀ ਵਿਚ ਵਾਪਰੇ ਸਿੱਖ ਕਤਲੇਆਮ ਦੇ ਮੁੱਖ ਮੁਲਜ਼ਮ ਜਗਦੀਸ਼ ਟਾਇਟਲਰ ਨੇ ਤਿੰਨ ਸਵਾਲ ਖੜ੍ਹੇ ਕੀਤੇ ਹਨ, ਜਿਨ੍ਹਾਂ ਦੇ ਮੈਂ ਜਵਾਬ ਦੇ ਰਿਹਾ ਹਾਂ। 1. ਟਾਇਟਲਰ ਨੇ ਕਿਹਾ ਕਿ ਸਿੱਖਾਂ ਦੀ ਮੇਰੇ ਨਾਲ ਕੋਈ ਨਾਰਾਜ਼ਗੀ ਨਹੀਂ ਅਤੇ ਸਿੱਖ ਮੈਨੂੰ ਪੂਰਾ ਸਨਮਾਨ ਦਿੰਦੇ ਹਨ। ਜਵਾਬ – ਇਸ ਦਾ ਅਸਲੀ ਜਵਾਬ ਤਾਂ[Read More…]

May 25, 2016 ਮੁੱਖ ਖਬਰਾਂ
ਗੁਰਦੁਆਰਾ ਲੈਂਕਰਸ਼ਿਮ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ  ਜਨਮ ਦਿਹਾੜਾ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਗੁਰਦੁਆਰਾ ਲੈਂਕਰਸ਼ਿਮ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਹਾੜਾ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਲਾਸ ਏਂਜਲਸ/ਬਿਊਰੋ ਨਿਊਜ਼: ਸਿੱਖ ਗੁਰਦੁਆਰਾ ਆਫ਼ ਲਾਸ ਏਂਜਲਸ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਹਾੜਾ ਬਹੁਤ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ 22 ਮਈ ਐਤਵਾਰ ਨੂੰ ਕੀਤੇ ਗਏ ਇੱਕ ਸਮਾਗਮ ਵਿੱਚ ਲਾਸ ਏਂਜਲਸ ਅਤੇ ਦੂਰੋਂ ਨੇੜਿਉ ਚੱਲ ਕੇ ਆਈਆਂ ਸੰਗਤਾਂ ਨੇ ਕੀਰਤਨ ਅਤੇ ਢਾਡੀ ਵਾਰਾਂ ਦਾ ਆਨੰਦ ਮਾਣਿਆ । ਪ੍ਰੋਗਰਾਮ ਦੀ ਆਰੰਭਤਾ ਸ਼੍ਰੀ ਅਖੰਡ ਪਾਠ ਸਾਹਿਬ[Read More…]

May 25, 2016 ਭਾਈਚਾਰਾ

ਸੈਨ ਫਰਾਂਸਿਸਕੋ ‘ਚ ਨਗਰ ਕੀਰਤਨ 5 ਜੂਨ ਐਤਵਾਰ ਨੂੰ

ਸੈਨ ਫਰਾਂਸਿਸਕ/ਬਲਵਿੰਦਰਪਾਲ ਸਿੰਘ ਖਾਲਸਾ: ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਜੂਨ ’84 ਦੇ ਘੱਲੂਘਾਰੇ ਦੀ ਯਾਦ ‘ਚ 5 ਜੂਨ ਐਤਵਾਰ ਨੂੰ ਸੈਨ ਫਰਾਂਸਿਸਕੋ ਵਿਚ ਕੀਤੇ ਜਾ ਰਹੇ ਤੀਜੇ ਨਗਰ ਕੀਰਤਨ ਤੇ ਫਰੀਡਮ ਰੈਲੀ ਵਿੱਚ ਸੰਗਤਾਂ ਵੱਡੀ ਗਿਣਤੀ ਵਿੱਚ ਭਾਗ ਲੈ ਕੇ ਸਿੱਖ ਨਿਸ਼ਾਨੇ ਦੀ ਪੂਰਤੀ ਲਈ ਆਵਾਜ਼ ਬੁਲੰਦ ਕਰਨਗੀਆਂ। ਗ਼ਦਰੀ ਬਾਬਿਆਂ ਦੇ ਇਤਿਹਾਸਕ ਸਥਾਨ ਗੁਰਦੁਆਰਾ ਸਾਹਿਬ ਸਟਾਕਟਨ[Read More…]

May 25, 2016 ਭਾਈਚਾਰਾ

‘ਦੋਸ਼ੀਆਂ ਨੂੰ ਸਿੱਖ ਕੌਮ ਦੇ ਸਾਹਮਣੇ ਪੇਸ਼ ਕਰਕੇ ਸਿੱਖੀ ਸਿਧਾਂਤਾਂ ਅਨੁਸਾਰ ਬਣਦੀਆਂ ਸਜ਼ਾਵਾਂ  ਦਿੱਤੀਆਂ ਜਾਣ’

ਗੁਰਦੁਆਰਾ ਸਾਹਿਬ ਫਰੀਮੌਂਟ, ਕੈਲੇਫੋਰਨੀਆ ਦੀ ਸੁਪਰੀਮ ਕੌਂਸਲ ਤੇ ਸਮੂਹ ਸੰਗਤ ਵਲੋਂ ਸੰਤ ਢੱਡਰੀਆਂ ਵਾਲਿਆਂ ‘ਤੇ ਹਮਲੇ ਦੀ ਨਿਖੇਧੀ ਫਰੀਮੌਂਟ/ਬਿਊਰੋ ਨਿਊਜ਼ : ਗੁਰਦੁਆਰਾ ਸਾਹਿਬ ਫਰੀਮੌਂਟ, ਕੈਲੇਫੋਰਨੀਆ ਦੀ ਸੁਪਰੀਮ ਕੌਂਸਲ ਤੇ ਸਮੂਹ ਸੰਗਤ ਵਲੋਂ ਸੰਤ ਢੱਡਰੀਆਂ ਵਾਲਿਆਂ ‘ਤੇ  ਕੀਤੇ ਗਏ ਹਿੰਸਕ ਹਮਲੇ ਦੀ ਨਿਖੇਧੀ ਕਰਦਿਆਂ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਕੀਤੇ ਜਾਣ ਉੱਤੇ ਜੋਰ ਦਿੱਤਾ ਹੈ। ਇੱਥੇ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ[Read More…]

May 25, 2016 ਭਾਈਚਾਰਾ
ਰਾਸ਼ਟਰਪਤੀ ਸਕਾਲਰਾਂ ਦੀ ਸੂਚੀ ਵਿਚ 19 ਭਾਰਤੀ ਅਮਰੀਕੀ ਸ਼ਾਮਲ

ਰਾਸ਼ਟਰਪਤੀ ਸਕਾਲਰਾਂ ਦੀ ਸੂਚੀ ਵਿਚ 19 ਭਾਰਤੀ ਅਮਰੀਕੀ ਸ਼ਾਮਲ

ਸੈਕਰਾਮੈਂਟੋ/ਹੁਸਨ ਲੜੋਆ ਬੰਗਾ : ਅਮਰੀਕੀ ਰਾਸ਼ਟਰਪਤੀ ਦੇ ਸਕਾਲਰਾਂ ਦੀ 2016 ਲਈ ਜਾਰੀ ਕੀਤੀ ਗਈ 160 ਵਿਦਿਆਰਥੀਆਂ ਦੀ ਸੂਚੀ ਵਿਚ ਇਸ ਵਾਰ 19 ਭਾਰਤੀ ਅਮਰੀਕੀ ਤੇ ਏਸ਼ਿਆਈ ਅਮਰੀਕੀ ਵਿਦਿਆਰਥੀ ਸ਼ਾਮਲ ਹਨ। ਅਕਾਦਮਿਕ, ਆਰਟਸ ਅਤੇ ਕੈਰੀਅਰ ਤੇ ਤਕਨੀਕੀ ਸਿਖਿਆ ਦੇ ਖੇਤਰ ਵਿਚ ਨਾਮਣਾ ਖਟਣ ਵਾਲੇ ਵਿਦਿਆਰਥੀਆਂ ਨੂੰ ਇਹ ਸਨਮਾਨ ਦਿੱਤਾ ਜਾਂਦਾ ਹੈ। ਇਨ੍ਹਾਂ 160 ਵਿਦਿਆਰਥੀਆਂ ਦੀ ਚੋਣ 5600 ਵਿਦਿਆਰਥੀਆਂ ਵਿਚੋਂ ਕੀਤੀ ਗਈ[Read More…]

May 25, 2016 ਭਾਈਚਾਰਾ

ਵਿਸ਼ਵ ਪੰਜਾਬੀ ਕਾਨਫਰੰਸ 4 ਤੇ 5 ਜੂਨ ਨੂੰ

ਪੰਜਾਬੀ ਸਾਹਿਤ, ਸਭਿਆਚਾਰ ਅਤੇ ਭਾਸ਼ਾ ਨੂੰ ਸਮਰਪਿਤ ਦੋ ਰੋਜ਼ਾ ਕਾਨਫਰੰਸ ‘ਚ ਵਿਚਾਰੇ ਜਾਣਗੇ ਅਹਿਮ ਮਸਲੇ ਫਰਿਜ਼ਨੋਂ/ਬਿਊਰੋ ਨਿਊਜ਼: ਵਿਸ਼ਵ ਪੰਜਾਬੀ ਸਾਹਿਤ, ਸਭਿਆਚਾਰ ਅਤੇ ਭਾਸ਼ਾ  ਬਾਰੇ ਕਾਨਫਰੰਸ 4 ਅਤੇ 5 ਜੂਨ, 2016 ਨੂੰ  ਕੈਲੇਫੋਰਨੀਆ ਦੀ ਫਰਿਜ਼ਨੋਂ ਸਟੇਟ ਯੂਨੀਵਰਸਿਟੀ ਦੇ ਸੈਟੇਲਾਈਟ ਸਟੂਡੈਂਟ ਯੁਨੀਅਨ ਹਾਲ (Satellite Student Union Hall, 5241 N[ Maple Ave, Fresno, CA 93740)  ਵਿਖੇ ਹੋ ਰਹੀ ਹੈ। ਇਸ ਵਿਚ ਦੁਨੀਆਂ ਭਰ[Read More…]