ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ 42 ਦਿਨਾਂ ਦੀ ਛੁੱਟੀ ‘ਤੇ ਅੰਮ੍ਰਿਤਸਰ ਸਥਿਤ ਆਪਣੇ ਘਰ ਪੁੱਜੇ

ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ 42 ਦਿਨਾਂ ਦੀ ਛੁੱਟੀ ‘ਤੇ ਅੰਮ੍ਰਿਤਸਰ ਸਥਿਤ ਆਪਣੇ ਘਰ ਪੁੱਜੇ

ਅੰਮ੍ਰਿਤਸਰ/ਬਿਊਰੋ ਨਿਊਜ਼:
ਖਾੜਕੂ ਸਿੱਖ ਸੰਘਰਸ਼ ਦੇ ਯੋਧੇ  ਸਿਆਸੀ ਸਿੱਖ ਕੈਦੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਸ਼ੁਕਰਵਾਰ 22 ਸਤੰਬਰ ਨੂੰ 42 ਦਿਨ ਦੀ ਪੈਰੋਲ (ਛੁੱਟੀ) ‘ਤੇ ਅੰਮ੍ਰਿਤਸਰ ਆਪਣੇ ਘਰ ਆਏ। ਜ਼ਿਕਰਯੋਗ ਹੈ ਕਿ ਪ੍ਰੋਫੈਸਰ ਭੁੱਲਰ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ।