ਮੋਦੀ ਨੇ ਕੈਪਟਨ ਨੂੰ ਫੋਨ ਕਰਕੇ ਦਿੱਤੀ ਵਧਾਈ

ਮੋਦੀ ਨੇ ਕੈਪਟਨ ਨੂੰ ਫੋਨ ਕਰਕੇ ਦਿੱਤੀ ਵਧਾਈ

ਪਟਿਆਲਾ/ਬਿਊਰੋ ਨਿਊਜ਼:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਫੋਨ ‘ਤੇ ਗੱਲ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਪਾਰਟੀ ਦੀ ਜਿੱਤ ‘ਤੇ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਉਹਨਾਂ ਨੂੰ ਭਰੋਸਾ ਦਿਤਾ ਕਿ ਪੰਜਾਬ ਦੇ ਵਿਕਾਸ ਵਾਸਤੇ ਉਨ੍ਹਾਂ ਦੀ ਸਰਕਾਰ ਪੂਰਾ ਸਮਰਥਨ ਦੇਵੇਗੀ।