ਭਾਰਤੀ ਸੀਬੀਆਈ ਵਲੋਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ 'ਤੇ ਛਾਪੇਮਾਰੀ

ਭਾਰਤੀ ਸੀਬੀਆਈ  ਵਲੋਂ  ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ 'ਤੇ ਛਾਪੇਮਾਰੀ

ਅੰਮ੍ਰਿਤਸਰ ਟਾਈਮਜ਼

ਚੰਡੀਗੜ੍ਹ: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਅੱਜ ਸਵੇਰੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰਿਹਾਇਸ਼ ਸਮੇਤ ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ 20 ਤੋਂ ਵੱਧ ਟਿਕਾਣਿਆਂ ਦੀ ਤਲਾਸ਼ੀ ਲਈ।ਸੀਬੀਆਈ ਵਲੋਂ ਇਹ ਛਾਪੇਮਾਰੀ ਸ਼ਰਾਬ ਨੀਤੀ ਨੂੰ ਲੈ ਕੇ  ਕੀਤੀ ਹੈ।