Dr Iqtidar Cheema, Explains contonious Sikh Struggle and current farmers protests

ਅਮੈਰਿਕਨ ਸਿੱਖ ਕਾਕਸ ਕਮੇਟੀ ਨੇ ਨਨਕਾਣਾ ਸਾਹਿਬ ਸਾਕੇ ਦੀ ਮਨਾਈ ਯਾਦ - ਭਾਵਪੂਰਣ ਤਕਰੀਰ

ਡਾਕਟਰ ਇਕਤਿਦਾਰ ਚੀਮਾ ਜੋ ਯੂ ਐਨ ਓ ਦੀ ਗਲੋਬਲ ਸਟੀਅਰਿੰਗ ਕਮੇਟੀ ਦੇ ਮੈਂਬਰ ਹਨ ਨੇ ਨਨਕਾਣਾ ਸਾਹਿਬ ਸਾਕੇ ਦੀ ਸੰਬੰਧੀ ਬੋਲਦੇ ਹੋਏ ਬਹੁਤ ਪ੍ਰਭਾਵਸ਼ਾਲੀ ਇਤਿਹਾਸਕ ਹਵਾਲ ਦਿੰਦੇ ਹੋਏ ਭਾਰਤ ਵਿੱਚ ਸਿੱਖਾਂ ਦੀ ਹਾਲਤ ਬਾਰੇ ਜਾਣਕਾਰੀ ਦਿੱਤੀ ਅਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਵੀ ਇਤਿਹਾਸਕ ਕਦਮ ਦੱਸਦੇ ਹੋਏ ਸਿੱਖਾਂ ਦੀ ਸ਼ਲਾਘਾ ਕੀਤੀ