ਹਾਈ ਕੋਰਟ ਨੇ ਪੰਜਾਬ ਅਤੇ ਹਰਿਆਣਾ ਨੂੰ ਕਿਹਾ ਕਿ ਸਾਬਤ ਕਰੋ ਚੰਡੀਗੜ੍ਹ ਤੁਹਾਡੀ ਰਾਜਧਾਨੀ ਹੈ

ਹਾਈ ਕੋਰਟ ਨੇ ਪੰਜਾਬ ਅਤੇ ਹਰਿਆਣਾ ਨੂੰ ਕਿਹਾ ਕਿ ਸਾਬਤ ਕਰੋ ਚੰਡੀਗੜ੍ਹ ਤੁਹਾਡੀ ਰਾਜਧਾਨੀ ਹੈ

ਚੰਡੀਗੜ੍ਹ: ਇੱਕ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਹ ਅਜਿਹੇ ਦਸਤਾਵੇਜ ਅਦਾਲਤ ਵਿੱਚ ਪੇਸ਼ ਕਰਨ ਜਿਸ ਤੋਂ ਇਹ ਸਾਬਿਤ ਹੋਵੇ ਕਿ ਚੰਡੀਗੜ੍ਹ ਇਹਨਾਂ ਸੂਬਿਆਂ ਦੀ ਰਾਜਧਾਨੀ ਹੈ। 

ਦਰਅਸਲ ਫੂਲ ਸਿੰਘ ਨਾਮੀਂ ਅਪੀਲਕਰਤਾ ਵੱਲੋਂ ਅਦਾਲਤ ਵਿੱਚ ਇੱਕ ਅਪੀਲ ਦਰਜ ਕਰਕੇ ਚੰਡੀਗੜ੍ਹ ਦਾ ਵਾਸੀ ਹੋਣ ਨਾਤੇ ਦੋਵੇਂ ਸੂਬਿਆਂ (ਪੰਜਾਬ ਅਤੇ ਹਰਿਆਣਾ) ਵਿੱਚ ਰਾਖਵਾਂਕਰਨ ਦੀ ਮੰਗ ਕੀਤੀ ਗਈ ਹੈ। 

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ