ਰਾਮ ਰਹੀਮ ਨੂੰ ਰਣਜੀਤ ਸਿੰਘ ਕਤਲ ਕੇਸ 'ਚ ਉਮਰ ਕੈਦ ਅਤੇ 31 ਲੱਖ ਰੁਪਏ ਜੁਰਮਾਨਾ ਹੋਇਆ

ਰਾਮ ਰਹੀਮ ਨੂੰ ਰਣਜੀਤ ਸਿੰਘ ਕਤਲ ਕੇਸ 'ਚ ਉਮਰ ਕੈਦ ਅਤੇ 31 ਲੱਖ ਰੁਪਏ ਜੁਰਮਾਨਾ ਹੋਇਆ

ਪੰਚਕੁੱਲਾ ਦੀ ਸੀਬੀਆਈ ਅਦਾਲਤ ਨੇ ਇਹ ਫੈਸਲਾ ਸੁਣਾਇਆ ਹੈ।

ਅੰਮ੍ਰਿਤਸਰ ਟਾਈਮਜ਼

ਚੰਡੀਗੜ੍ਹ:  ਸੁਖਜਿੰਦਰ ਸਿੰਘ: ਰਾਮ ਰਹੀਮ ਨੂੰ ਰਣਜੀਤ ਸਿੰਘ ਕਤਲ ਕੇਸ 'ਚ ਉਮਰ ਕੈਦ ਅਤੇ 31 ਲੱਖ ਰੁਪਏ ਜੁਰਮਾਨਾ ਹੋਇਆ ਹੈ।ਪੰਚਕੁੱਲਾ ਦੀ ਸੀਬੀਆਈ ਅਦਾਲਤ ਨੇ ਇਹ ਫੈਸਲਾ ਸੁਣਾਇਆ ਹੈ।ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਡੇਰਾ ਸੱਚਾ ਸੌਦਾ ਦੇ ਗੁਰਮੀਤ ਰਾਮ ਰਹੀਮ ਅਤੇ ਚਾਰ ਹੋਰਾਂ ਨੂੰ ਰਣਜੀਤ ਕਤਲ ਕੇਸ 'ਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਰਾਮ ਰਹੀਮ ਨੂੰ 31 ਲੱਖ ਰੁਪਏ ਅਤੇ ਬਾਕੀ ਦੋਸ਼ੀਆਂ ਨੂੰ 50-50 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।