ਮੈਰੀ ਕਾਮ ਰਾਸ਼ਟਰੀ ਚੈਂਪੀਅਨਸ਼ਿਪ ’ਵਿਚ ਹਿੱਸਾ ਨਹੀਂ ਲਵੇਗੀ 

ਮੈਰੀ ਕਾਮ ਰਾਸ਼ਟਰੀ ਚੈਂਪੀਅਨਸ਼ਿਪ ’ਵਿਚ ਹਿੱਸਾ ਨਹੀਂ ਲਵੇਗੀ 

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ : ਛੇ ਵਾਰ ਦੀ ਵਿਸ਼ਵ ਚੈਂਪੀਅਨ ਐੱਮਸੀ ਮੈਰੀ ਕਾਮ ਹਿਸਾਰ ’ਵਿਚ ਹੋਣ ਵਾਲੀ ਆਗਾਮੀ ਰਾਸ਼ਟਰੀ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ’ਚ ਹਿੱਸਾ ਨਹੀਂ ਲਵੇਗੀ। ਟੋਕੀਓ ਓਲੰਪਿਕ ’ਚ ਪ੍ਰੀ-ਕੁਆਰਟਰ ਫਾਈਨਲ ਤਕ ਹੀ ਪਹੁੰਚਣ ਵਾਲੀ 38 ਸਾਲਾ ਮੈਰੀ ਕਾਮ ਦਸੰਬਰ ’ਵਿਚ ਹੋਣ ਵਾਲੀ ਵਿਸ਼ਵ ਚੈਂਪੀਅਨਸ਼ਿਪ ਲਈ ਅਭਿਆਸ ਕਰ ਰਹੀ ਹੈ।