ਕਨੇਡਾ ਦੇ ਮੰਤਰੀ ਪੈਟ੍ਰਿਕ ਬ੍ਰਾਊਨ ਨੇ ਦੀਪ ਸਿੱਧੂ ਦੇ ਚਲਾਣੇ ਤੇ ਦੁੱਖ ਪ੍ਰਗਟ ਕੀਤਾ 

ਕਨੇਡਾ ਦੇ ਮੰਤਰੀ ਪੈਟ੍ਰਿਕ ਬ੍ਰਾਊਨ ਨੇ ਦੀਪ ਸਿੱਧੂ ਦੇ ਚਲਾਣੇ ਤੇ ਦੁੱਖ ਪ੍ਰਗਟ ਕੀਤਾ 

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ  (ਮਨਪ੍ਰੀਤ ਸਿੰਘ ਖਾਲਸਾ):-ਕਨੇਡਾ ਦੇ ਮੰਤਰੀ ਪੈਟ੍ਰਿਕ ਬ੍ਰਾਊਨ ਨੇ ਦੀਪ ਸਿੱਧੂ ਦੇ ਚਲਾਣੇ ਤੇ ਦੁੱਖ ਪ੍ਰਗਟ ਕਰਣ ਲਈ ਬ੍ਰੇਮਪਟਨ ਸਿਟੀ ਹਾਲ ਦੇ ਬਾਹਰ ਰਖੇ ਇਕ ਪ੍ਰੋਗਰਾਮ ਵਿਚ ਹਾਜ਼ਿਰੀ ਭਰੀ ਜਿਸ ਵਿਚ ਉਨ੍ਹਾਂ ਨੇ ਦੀਪ ਸਿੱਧੂ ਦੀ ਬੇਵਕਤੀ ਮੌਤ ਤੇ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਦੁਨੀਆ ਭਰ ਦੇ ਬਹੁਤ ਸਾਰੇ ਸਿੱਖਾਂ ਨੇ ਕਿਸਾਨੀ ਮੋਰਚੇ ਦੌਰਾਨ ਦੀਪ ਸਿੱਧੂ ਨੂੰ ਉਸਦੀ ਹਿੰਮਤ ਅਤੇ ਅਣਥੱਕ ਵਕਾਲਤ ਲਈ ਇੱਕ ਨਾਇਕ ਵਜੋਂ ਮਾਨਤਾ ਦਿੱਤੀ ਹੈ । ਉਨ੍ਹਾਂ ਆਪਣੇ ਟਵੀਟਰ ਖਾਤੇ ਤੇ ਵੀ ਲਿਖਿਆ ਕਿ ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਸਮਰਥਕਾਂ ਪ੍ਰਤੀ ਮੇਰੀ ਸੰਵੇਦਨਾ