ਛੱਤੀਸਗੜ੍ਹ ਆਰਮਡ ਫੋਰਸ ਦੇ ਜਵਾਨ ਨੇ ਕਮਾਂਡਰ ਨੂੰ ਕਤਲ ਕਰਕੇ ਖੁਦਕੁਸ਼ੀ ਕੀਤੀ

ਛੱਤੀਸਗੜ੍ਹ ਆਰਮਡ ਫੋਰਸ ਦੇ ਜਵਾਨ ਨੇ ਕਮਾਂਡਰ ਨੂੰ ਕਤਲ ਕਰਕੇ ਖੁਦਕੁਸ਼ੀ ਕੀਤੀ

ਰਾਂਚੀ: ਛੱਤੀਸਗੜ੍ਹ ਆਰਮਡ ਫੋਰਸ ਦੇ ਇੱਕ ਜਵਾਨ ਨੇ ਆਪਣੇ ਹੀ ਕਮਾਂਡਰ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਮਗਰੋਂ ਖੁਦ ਨੂੰ ਗੋਲੀ ਮਾਰ ਕੇ ਆਤਮਦਾਹ ਕਰ ਲਿਆ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਉੱਚ ਪੁਲਿਸ ਅਫਸਰ ਨੇ ਦੱਸਿਆ ਕਿ ਮੇਲਾ ਰਮੋਰ ਨਾਮੀਂ ਕਮਾਂਡਰ ਨੂੰ ਵਿਕ੍ਰਮ ਰਜਬਾੜੀ ਨੇ ਕਤਲ ਕਰਨ ਮਗਰੋਂ ਖੁਦਕੁਸ਼ੀ ਕਰ ਲਈ। ਇਹ ਦੋਵੇਂ ਚੋਣਾਂ ਲਈ ਡਿਊਟੀ 'ਤੇ ਤੈਨਾਤ ਸਨ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।