ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੂਜੀ ਵਾਰ ਹੋਏ ਕੋਰੋਨਾ ਦੇ ਸ਼ਿਕਾਰ
ਅੰਮ੍ਰਿਤਸਰ ਟਾਈਮਜ਼
ਟਰਾਂਟੋ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਕੋਰੋਨਾ ਹੋਣ ਦੀ ਖ਼ਬਰ ਮਿਲੀ ਹੈ। ਤੁਹਾਨੂੰ ਦੱਸ ਦੇਈਏ ਕਿ ਉਹ ਦੂਜੀ ਵਾਰ ਕੋਰੋਨਾ ਵਾਇਰਸ ਲਪੇਟ 'ਚ ਆਏ ਹਨ। ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੀਐਮ ਨੇ ਕਿਹਾ 'ਮੇਰਾ ਕੋਵਿਡ -19 ਲਈ ਸਕਾਰਾਤਮਕ ਟੈਸਟ ਕੀਤਾ ਹੈ। ਮੈਂ ਜਨਤਕ ਸਿਹਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਾਂਗਾ ਅਤੇ ਇਕਾਂਤਵਾਸ ਰਹਾਂਗਾ।
Comments (0)