ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਦੀ ਮੌਤ ਹੋਈ

ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਦੀ ਮੌਤ ਹੋਈ
ਕਮਲ ਸ਼ਰਮਾ

ਚੰਡੀਗੜ੍ਹ: ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਦੀ ਅੱਜ ਦਿਲ ਦਾ ਦੌਰਾ ਪੈਣਾ ਕਾਰਨ ਮੌਤ ਹੋ ਗਈ। ਉਹ ਆਪਣੇ ਆਖਰੀ ਸਮੇਂ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਨ। 

48 ਸਾਲਾਂ ਦੇ ਕਮਲ ਸ਼ਰਮਾ ਅੱਜ ਸਵੇਰੇ ਸੈਰ ਕਰਨ ਗਏ ਸਨ ਜਿੱਥੇ ਉਹਨਾਂ ਨੂੰ ਦਿਲ ਦਾ ਦੌਰਾ ਪੈ ਗਿਆ। ਉਹਨਾਂ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ। 

ਕਮਲ ਸ਼ਰਮਾ ਦੇ ਪਰਿਵਾਰ ਵਿੱਚ ਉਹਨਾਂ ਪਿੱਛੇ ਪਤਨੀ ਅਤੇ ਦੋ ਬੱਚੇ ਹਨ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।