ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਪਹਿਲੇ ਜਥੇ ਦੀ ਸੂਚੀ ਜਾਰੀ; ਜਾਣੋ ਕਿਹੜੇ-ਕਿਹੜੇ ਲੋਕ ਹੋਣਗੇ ਸ਼ਾਮਿਲ

ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਪਹਿਲੇ ਜਥੇ ਦੀ ਸੂਚੀ ਜਾਰੀ; ਜਾਣੋ ਕਿਹੜੇ-ਕਿਹੜੇ ਲੋਕ ਹੋਣਗੇ ਸ਼ਾਮਿਲ

ਚੰਡੀਗੜ੍ਹ: ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਵਾਲੇ ਪਹਿਲੇ ਜਥੇ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਹਿਲੇ ਜਥੇ ਵਿੱਚ ਭਾਰਤ ਵੱਲੋਂ 575 ਸੰਗਤਾਂ ਪਾਕਿਸਤਾਨ ਜਾਣਗੀਆਂ।

ਖਬਰ ਅਜੈਂਸੀ ਏਐਨਆਈ ਵੱਲੋਂ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਜਾਰੀ ਕੀਤੀ ਜਾਣਕਾਰੀ ਮੁਤਾਬਿਕ ਇਸ ਜਥੇ ਵਿੱਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਭਾਰਤ ਦੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਭਾਰਤ ਦੇ ਕੇਂਦਰੀ ਮੰਤਰੀ ਹਰਦੀਪ ਪੁਰੀ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਦੇ ਸੰਸਦ ਮੈਂਬਰ ਅਤੇ ਪੰਜਾਬ ਦੇ ਐਮਐਲਏ ਵੀ ਸ਼ਾਮਿਲ ਹੋਣਗੇ।
 

Govt sources: India has today shared list of 575 pilgrims to go in inaugural 'jatha' to Gurudwara Kartarpur Sahib through Kartarpur corridor. It includes ex-PM Manmohan Singh, Union Ministers Hardeep Puri, Harsimrat Kaur Badal, Punjab CM Amarinder Singh, Punjab's MPs-MLAs&others. pic.twitter.com/b8rb4hKIPh

— ANI (@ANI) October 29, 2019

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।