ਪੰਜਾਬ ਵਿਚ 19 ਮਈ ਨੂੰ ਪੈਣਗੀਆਂ ਲੋਕ ਸਭਾ ਵੋਟਾਂ

ਪੰਜਾਬ ਵਿਚ 19 ਮਈ ਨੂੰ ਪੈਣਗੀਆਂ ਲੋਕ ਸਭਾ ਵੋਟਾਂ

ਨਵੀਂ ਦਿੱਲੀ: ਭਾਰਤੀ ਚੋਣ ਕਮਿਸ਼ਨ ਨੇ ਅੱਜ ਭਾਰਤੀ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ ਜਿਸ ਮੁਤਾਬਿਕ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 19 ਮਈ ਨੂੰ ਵੋਟਾਂ ਪੈਣਗੀਆਂ। 

19 ਮਈ ਨੂੰ ਹੀ ਹਿਮਾਚਲ ਦੀਆਂ 4 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ 1 ਲੋਕ ਸਭਾ ਸੀਟ ਲਈ ਵੋਟਾਂ ਪੈਣਗੀਆਂ।

ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ ਲਈ 12 ਮਈ ਨੂੰ ਵੋਟਾਂ ਪੈਣਗੀਆਂ। 

ਵੋਟਾਂ ਦੀ ਗਿਣਤੀ 23 ਮਈ ਨੂੰ ਹੋਵੇਗੀ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ