ਪੰਜਾਬ ਵਿੱਚ ਦੁੱਧ ਦੀਆਂ ਸਰਕਾਰੀ ਕੀਮਤਾਂ 'ਚ ਵਾਧੇ ਦਾ ਐਲਾਨ

ਪੰਜਾਬ ਵਿੱਚ ਦੁੱਧ ਦੀਆਂ ਸਰਕਾਰੀ ਕੀਮਤਾਂ 'ਚ ਵਾਧੇ ਦਾ ਐਲਾਨ

ਚੰਡੀਗੜ੍ਹ: ਪੰਜਾਬ ਮਿਲਕਫੈੱਡ ਵੱਲੋਂ ਪੰਜਾਬ ਦੇ ਕਿਸਾਨਾਂ ਤੋਂ ਲਏ ਜਾਂਦੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਗਿਆ ਹੈ ਜਿਸ ਮੁਤਾਬਿਕ ਹੁਣ 20 ਰੁਪਏ ਪ੍ਰਤੀ ਕਿੱਲੋਂ ਫੈਟ ਦੇ ਹਿਸਾਬ ਨਾਲ ਦੁੱਧ ਖਰੀਦਿਆ ਜਾਵੇਗਾ। ਇਹ ਐਲਾਨ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੀਤਾ ਗਿਆ। ਉਹਨਾਂ ਕਿਹਾ ਕਿ ਪਸ਼ੂਆਂ ਦੇ ਚਾਰੇ ਅਤੇ ਫੀਡ ਦੇ ਲਾਗਤ ਮੁੱਲਾਂ ਵਿੱਚ ਹੋ ਰਹੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਦੁੱਧ ਉਤਪਾਦਕਾਂ ਨੂੰ ਲਾਭ ਦੇਣ ਲਈ ਇਹ ਕਦਮ ਚੁੱਕਿਆ ਗਿਆ ਹੈ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ