ਦਿੱਲੀ ਸਰਕਾਰ ਵੱਲੋਂ ਰਾਤ ਦੇ ਕਰਫਿਊ ਦਾ ਐਲਾਨ 

ਦਿੱਲੀ ਸਰਕਾਰ ਵੱਲੋਂ ਰਾਤ ਦੇ ਕਰਫਿਊ ਦਾ ਐਲਾਨ 

ਅੰਮ੍ਰਿਤਸਰ ਟਾਈਮਜ਼ ਬਿਊਰੋ

 ਦਿੱਲੀ:  ਦਿੱਲੀ ਸਰਕਾਰ ਨੇ ਐਲਾਨ ਕੀਤਾ ਹੈ, ਕਿ 06 ਅਪ੍ਰੈਲ  2021 ਤੋਂ  30 ਅਪ੍ਰੈਲ 2021 ਤੱਕ ਦਿੱਲੀ ਵਿਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਦਾ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ । ਦੱਸਣਯੋਗ ਹੈ ਕਿ ਇਹ ਫੈਸਲਾ ਦਿੱਲੀ ਵਿਚ 3,548 ਤਾਜ਼ਾ COVID-19 ਕੇਸਾਂ ਅਤੇ 15 ਮੌਤਾਂ ਤੋਂ ਬਾਅਦ ਲਿਆ ਗਿਆ ਹੈ।