ਕੁਸ਼ਤੀ  'ਚ ਪ੍ਰੀਆ ਮਲਿਕ ਨੇ ਜਿੱਤਿਆ ਗੋਲਡ ਮੈਡਲ

 ਕੁਸ਼ਤੀ  'ਚ ਪ੍ਰੀਆ ਮਲਿਕ ਨੇ ਜਿੱਤਿਆ ਗੋਲਡ ਮੈਡਲ

*ਮਲਿਕ ਨੇ ਕੇਨਸੀਆ ਪਟਾਪੋਵਿਚ ਨੂੰ 5-0 ਨਾਲ ਹਰਾਇਆ

ਅੰਮ੍ਰਿਤਸਰ ਟਾਈਮਜ਼ ਬਿਉਰੋ

ਬੁਡਾਪੇਸਟ  : ਭਾਰਤ ਦੀ ਭਲਵਾਨ ਪਿ੍ਰਆ ਮਲਿਕ ਨੇ ਐਤਵਾਰ ਨੂੰ ਵਿਸ਼ਵ ਕੈਡੇਟ ਕੁਸ਼ਤੀ ਚੈਂਪੀਅਨਸ਼ਿਪ ਵਿਚ ਗੋਲਡ ਮੈਡਲ ਜਿੱਤਿਆ। ਮਲਿਕ ਨੇ ਕੇਨਸੀਆ ਪਟਾਪੋਵਿਚ ਨੂੰ 5-0 ਨਾਲ ਹਰਾਇਆ। ਪਿ੍ਰਆ ਮਲਿਕ ਨੇ ਮਹਿਲਾਵਾਂ ਦੇ 73 ਕਿਲੋਗ੍ਰਾਮ ਭਾਰ ਵਰਗ ਵਿਚ ਜਿੱਤ ਹਾਸਲ ਕੀਤੀ ਹੈ