ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ  ਚੱਢਾ ਚਲ ਵਸੇ 

ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ  ਚੱਢਾ ਚਲ ਵਸੇ 

ਅੰਮ੍ਰਿਤਸਰ ਟਾਈਮਜ਼

  ਅੰਮ੍ਰਿਤਸਰ : ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦਾ ਬੀਤੇ ਦਿਨੀ ਸਵੇਰੇ ਦੇਹਾਂਤ ਹੋ ਗਿਆ। ਉਹ ਤਕਰੀਬਨ 14 ਸਾਲ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਰਹੇ। ਚਰਨਜੀਤ ਸਿੰਘ ਚੱਢਾ ਦੀ ਉਮਰ ਤਕਰੀਬਨ 90 ਸਾਲ ਸੀ ਅਤੇ ਕੁਝ ਦਿਨਾਂ ਤੋਂ ਉਹ ਬਿਮਾਰ ਚਲੇ ਆ ਰਹੇ ਸਨ।