ਭਾਜਪਾ ਆਗੂ ਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਅਕਾਲੀ ਦਲ ’ਚ ਹੋਣਗੇ ਸ਼ਾਮਲ
ਅੰਮ੍ਰਿਤਸਰ ਟਾਈਮਜ਼ ਬਿਉਰੋ
ਚੰਡੀਗੜ੍ਹ : ਭਾਜਪਾ ਤੋਂ ਅਨੁਸ਼ਾਸਨਹੀਣਤਾ ਦੇ ਦੋਸ਼ ਹੇਠ ਬਰਖ਼ਾਸਤ ਸਾਬਕਾ ਮੰਤਰੀ ਅਨਿਲ ਜੋਸ਼ੀ ਛੇਤੀ ਹੀ ਅਕਾਲੀ ਦਲ ’ਚ ਸ਼ਾਮਲ ਹੋ ਜਾਣਗੇ। ਉਨ੍ਹਾਂ ਨਾਲ ਕਈ ਭਾਜਪਾ ਵਰਕਰ ਵੀ ਅਕਾਲੀ ਦਲ ’ਚ ਜਾਣਗੇ। ਮਾਝੇ ਤੇ ਸ਼ਹਿਰੀ ਹਿੰਦੂ ਵਰਗ ਵਿਚ ਜੋਸ਼ੀ ਦਾ ਚੰਗਾ ਰਸੂਖ਼ ਹੈ। ਉਨ੍ਹਾਂ ਨੇ ਤਿੰਨ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਕਿਸਾਨਾਂ ਦੀ ਹਮਾਇਤ ਕੀਤੀ ਸੀ।
Comments (0)