ਮਾਲੇਗਾਂਵ ਬਲਾਸਟ ਮਾਮਲੇ 'ਚ ਪ੍ਰਗਿਆ ਠਾਕੁਰ ਪੇਸ਼ੀ ਤੋਂ ਛੋਟ ਦੀ ਅਰਜ਼ੀ ਖਾਰਜ

ਮਾਲੇਗਾਂਵ ਬਲਾਸਟ ਮਾਮਲੇ 'ਚ ਪ੍ਰਗਿਆ ਠਾਕੁਰ ਪੇਸ਼ੀ ਤੋਂ ਛੋਟ ਦੀ ਅਰਜ਼ੀ ਖਾਰਜ
ਪ੍ਰਗਿਆ ਠਾਕੁਰ

ਨਵੀਂ ਦਿੱਲੀ: ਰਾਸ਼ਟਰੀ ਜਾਂਚ ਏਜੰਸੀ (ਐੱਨ ਆਈ ਏ) ਦੀ ਵਿਸ਼ੇਸ਼ ਅਦਾਲਤ ਨੇ ਮਾਲੇਗਾਂਵ ਬਲਾਸਟ ਮਾਮਲੇ 'ਚ ਪੇਸ਼ੀ ਤੋਂ ਛੋਟ ਮੰਗਣ ਵਾਲੀ ਸਾਧਵੀ ਪ੍ਰਗਿਆ ਸਿੰਘ ਠਾਕੁਰ ਦੀ ਅਰਜ਼ੀ ਖਾਰਜ ਕਰ ਦਿੱਤੀ।

ਸਾਧਵੀ ਨੇ ਸਾਂਸਦੀ ਪ੍ਰਕਿਰਿਆ ਨੂੰ ਪੂਰਾ ਕਰਨ ਦਾ ਹਵਾਲਾ ਦਿੰਦੇ ਹੋਏ ਤਿੰਨ ਤੋਂ ਸੱਤ ਜੂਨ ਤੱਕ ਆਪਣੀ ਪੇਸ਼ੀ ਤੋਂ ਛੋਟ ਦੇਣ ਦੀ ਮੰਗ ਕੀਤੀ ਸੀ, ਪਰ ਕੋਰਟ ਨੇ ਉਨ੍ਹਾ ਦੀ ਅਰਜ਼ੀ ਖਾਰਜ ਕਰਦੇ ਹੋਏ 2008 ਦੇ ਧਮਾਕਿਆਂ ਦੇ ਮਾਮਲੇ 'ਚ ਇਸ ਹਫ਼ਤੇ ਸੁਣਵਾਈ ਦੌਰਾਨ ਉਨ੍ਹਾ ਨੂੰ ਮੌਜੂਦ ਰਹਿਣ ਦਾ ਹੁਕਮ ਦਿੱਤਾ ਹੈ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ