ਸੁਖਜਿੰਦਰ ਸਿੰਘ ਰੰਧਾਵਾ ਪੰਜਾਬ ਦੇ ਅਗਲੇ ਮੁੱਖ ਮੰਤਰੀ ਹੋਣਗੇ?

ਸੁਖਜਿੰਦਰ ਸਿੰਘ ਰੰਧਾਵਾ ਪੰਜਾਬ ਦੇ ਅਗਲੇ ਮੁੱਖ ਮੰਤਰੀ  ਹੋਣਗੇ?

ਅੰਮ੍ਰਿਤਸਰ ਟਾਈਮਜ਼

ਚੰਡੀਗੜ੍ਹ: ਸੁਖਜਿੰਦਰ ਰੰਧਾਵਾ ਪੰਜਾਬ ਦੇ ਅਗਲੇ ਮੁੱਖ ਮੰਤਰੀ ਹੋਣਗੇ।  ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਇੱਕ ਦਿਨ ਬਾਅਦ, ਪੰਜਾਬ ਕਾਂਗਰਸ ਵਿਧਾਇਕ ਦਲ (ਸੀਐਲਪੀ) ਦੇ ਨਵੇਂ ਨੇਤਾ ਦੇ ਨਾਮ ਨੂੰ ਅੰਤਿਮ ਰੂਪ ਦੇਣ ਲਈ ਵਿਸਤ੍ਰਿਤ ਗੱਲਬਾਤ ਚੱਲ ਰਹੀ ਸੀ। 

ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰ ਕੇ ਕਿਹਾ ਸੀ ਕਿ ਉਸ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਲਾਲਸਾ ਨਹੀਂ ਹੈ। ਉਹਨਾਂ ਲਈ ਕੇਵਲ ਕਾਂਗਰਸੀ ਹੋਣਾ ਜਰੂਰੀ ਹੈ।