ਮੋਦੀ ਸਰਕਾਰ ਖੋਲ੍ਹੇ ਕਰਤਾਰਪੁਰ ਕੋਰੀਡੋਰ : ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਅਪੀਲ

ਮੋਦੀ ਸਰਕਾਰ ਖੋਲ੍ਹੇ ਕਰਤਾਰਪੁਰ ਕੋਰੀਡੋਰ : ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਅਪੀਲ

ਅੰਮ੍ਰਿਤਸਰ ਟਾਈਮਜ਼

ਅੰਮ੍ਰਿਤਸਰ–ਕੇਂਦਰ ਸਰਕਾਰ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕਰਤਾਰਪੁਰ ਕੋਰੀਡੋਰ ਖੋਲ੍ਹੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਹਰ ਸਿੱਖ ਪਾਕਿਸਤਾਨ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰਿਆਂ ਲਈ ਲੋਚਦਾ ਹੈ, ਇਸ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਲਾਗੂ ਕਰਦੇ ਹੋਏ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣਾ ਚਾਹੀਦਾ ਹੈ।