ਪੰਜਾਬ ਦੀਆਂ ਜੇਲ੍ਹਾਂ ਗੈਰ-ਕੁਦਰਤੀ ਮੌਤਾਂ ਦੇ ਅੰਕੜੇ 'ਚ ਸਭ ਤੋਂ ਮੋਹਰੀ

ਪੰਜਾਬ ਦੀਆਂ ਜੇਲ੍ਹਾਂ ਗੈਰ-ਕੁਦਰਤੀ ਮੌਤਾਂ ਦੇ ਅੰਕੜੇ 'ਚ ਸਭ ਤੋਂ ਮੋਹਰੀ

ਚੰਡੀਗੜ੍ਹ: ਭਾਰਤ ਸਰਕਾਰ ਵੱਲੋਂ ਜਾਰੀ ਕੀਤੀ ਗਈ ਕੌਮੀ ਅਪਰਾਧਕ ਅੰਕੜਿਆਂ ਦੀ ਰਿਪੋਰਟ ਤੋਂ ਸਾਹਮਣੇ ਆਇਆ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਸਭ ਤੋਂ ਵੱਧ ਗੈਰਕੁਦਰਤੀ ਮੌਤਾਂ/ ਆਤਮਹੱਤਿਆ ਹੁੰਦੀਆਂ ਹਨ। 

2017 ਵਰ੍ਹੇ ਦੀ ਜਾਰੀ ਹੋਈ ਰਿਪੋਰਟ ਦੇ ਅੰਕੜਿਆਂ ਮੁਤਾਬਿਕ ਪੰਜਾਬ ਦੀਆਂ ਜੇਲ੍ਹਾਂ ਵਿੱਚ ਇਕ ਸਾਲ ਅੰਦਰ ਸਭ ਤੋਂ ਵੱਧ 14 ਗੈਰ-ਕੁਦਰਤੀ ਮੌਤਾਂ ਹੋਈਆਂ। ਇਸ ਤੋਂ ਇਲਾਵਾ ਪੰਜਾਬ ਦੀਆਂ ਜੇਲ੍ਹਾਂ ਵਿੱਚ ਸਭ ਤੋਂ ਵੱਧ (13) ਆਤਮਹੱਤਿਆ ਦੇ ਮਾਮਲੇ ਦਰਜ ਹੋਏ ਹਨ।

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।