ਮਤਾ ਪੇਸ਼ ਕਰਨ ਦਾ ਮਕਸਦ ਭਖਦੇ ਮਸਲਿਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨਾ-ਇਯਾਲੀ
ਅੰਮ੍ਰਿਤਸਰ ਟਾਈਮਜ਼
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਵਿਧਾਨ ਸਭਾ 'ਵਿਚ ਸਰਕਾਰ ਵਲੋਂ ਭਰੋਸਗੀ ਮਤਾ ਪੇਸ਼ ਕਰਨ ਦਾ ਵਿਰੋਧ ਤੇ ਨਿਖੇਧੀ ਕੀਤੀ ਹੈ। ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਵਿਸ਼ਵਾਸ ਮਤਾ ਪੇਸ਼ ਕਰਨ ਦਾ ਮਕਸਦ ਪੰਜਾਬ ਦੇ ਭਖਦੇ ਮਸਲਿਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨਾ ਹੈ।
Comments (0)