ਦਾਨ ’ਤੇ ਆਮਦਨ ਕਰ ਤੋਂ ਸ਼੍ਰੋਮਣੀ ਕਮੇਟੀ ਨੂੰ ਮਿਲੀ ਛੋਟ

ਦਾਨ ’ਤੇ ਆਮਦਨ ਕਰ ਤੋਂ ਸ਼੍ਰੋਮਣੀ ਕਮੇਟੀ ਨੂੰ ਮਿਲੀ ਛੋਟ

*ਇਨਕਮ ਟੈਕਸ ਐਪੀਲੇਟ ਟ੍ਰਿਬਿਊਨਲ’ ਨੇ ਸ਼੍ਰੋਮਣੀ ਕਮੇਟੀ ਦੇ ਹੱਕ ਵਿੱਚ  ਸੁਣਾਇਆ ਫ਼ੈਸਲਾ

ਅੰਮ੍ਰਿਤਸਰ ਟਾਈਮਜ਼ ਬਿਉਰੋ

ਅੰਮ੍ਰਿਤਸਰ: ਸ਼੍ਰੋਮਣੀ  ਕਮੇਟੀ ਨੂੰ ਦਾਨ ਦੇਣ ਵਾਲੇ ਸ਼ਰਧਾਲੂਆਂ ਲਈ ਲਗਪਗ 12 ਸਾਲਾਂ ਦੇ ਲੰਮੇ ਅਰਸੇ ਮਗਰੋਂ ਸੈਕਸ਼ਨ 80-ਜੀ ਤਹਿਤ ਆਮਦਨ ਕਰ ਵਿੱਚ ਛੋਟ ਮਿਲ ਗਈ ਹੈ। ਇਸ ਸਬੰਧੀ ਬੀਤੇ ਦਿਨ ‘ਇਨਕਮ ਟੈਕਸ ਐਪੀਲੇਟ ਟ੍ਰਿਬਿਊਨਲ’ ਨੇ ਸ਼੍ਰੋਮਣੀ ਕਮੇਟੀ ਦੇ ਹੱਕ ਵਿੱਚ ਫ਼ੈਸਲਾ ਸੁਣਾਇਆ ਹੈ, ਜਿਸ ਦਾ ਸ਼੍ਰੋਮਣੀ  ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਵਾਗਤ ਕੀਤਾ।