ਰਾਜੋਆਣਾ ਛਾਤੀ ਵਿਚ ਦਰਦ ਕਾਰਨ  ਹਸਪਤਾਲ ਦਾਖ਼ਲ

ਰਾਜੋਆਣਾ ਛਾਤੀ ਵਿਚ ਦਰਦ ਕਾਰਨ  ਹਸਪਤਾਲ ਦਾਖ਼ਲ

ਅੰਮ੍ਰਿਤਸਰ ਟਾਈਮਜ਼ ਬਿਉਰੋ

ਪਟਿਆਲਾ: ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਚ ਫਾਂਸੀ ਦੀ ਸਜ਼ਾ ਅਧੀਨ ਸੈਂਟਰਲ ਜੇਲ੍ਹ ਪਟਿਆਲਾ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਛਾਤੀ ਵਿਚ ਦਰਦ ਕਾਰਨ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਕਿ ਡਾਕਟਰਾਂ ਵੱਲੋਂ ਇਲਾਜ ਕੀਤਾ ਜਾ ਰਿਹਾ ਹੈ।