ਸੱਜਣ ਕੁਮਾਰ ਦੀ ਜ਼ਮਾਨਤ ਅਪੀਲ 'ਤੇ ਹੁਣ ਅਗਸਤ ਵਿੱਚ ਹੋਵੇਗੀ ਸੁਣਵਾਈ

ਸੱਜਣ ਕੁਮਾਰ ਦੀ ਜ਼ਮਾਨਤ ਅਪੀਲ 'ਤੇ ਹੁਣ ਅਗਸਤ ਵਿੱਚ ਹੋਵੇਗੀ ਸੁਣਵਾਈ

ਨਵੀਂ ਦਿੱਲੀ: 1984 ਸਿੱਖ ਕਤਲੇਆਮ ਨਾਲ ਸਬੰਧਿਤ ਕਤਲ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕਰਦਿਆਂ ਭਾਰਤ ਦੀ ਸੁਪਰੀਮ ਕੋਰਟ ਨੇ ਕਿਹਾ ਕਿ ਹੁਣ ਇਸ ਮਾਮਲੇ ਦੀ ਸੁਣਵਾਈ ਅਗਸਤ ਵਿੱਚ ਹੋਵੇਗੀ।

ਇਸ ਦੌਰਾਨ ਸੱਜਣ ਕੁਮਾਰ ਦੇ ਵਕੀਲ ਵੱਲੋਂ ਸੁਣਵਾਈ ਐਨੀ ਲੰਬੀ ਨਾ ਪਾਉਣ ਦੀ ਅਪੀਲ ਕੀਤੀ ਗਈ ਜਿਸ ਨੂੰ ਅਦਾਲਤ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ। 

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ