ਸੈਨ ਫਰਾਂਸਿਸਕੋ ਕੈਲੇਫੋਰਨੀਆਂ ਵਿੱਚ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਮੁਜ਼ਾਹਰਾ

ਕੈਲੇਫੋਰਨੀਆਂ ਦੇ ਸਿੱਖਾਂ ਨੇ ਪੰਜਾਬ ਦੇ ਕਿਸਾਨਾਂ ਨੂੰ ਆਪਣੇ ਛੋਟੇ ਭਰਾ ਦੱਸਿਆ ਅਤੇ ਉਹਨਾਂ ਦੀ ਬਾਂਹ ਫੜਨ ਦਾ ਕੀਤਾ ਵਾਇਦਾ। ਇਸ ਸੰਘਰਸ਼ ਵਿੱਚ ਕਲਾਕਾਰਾਂ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਪ੍ਰਸੰਸਾ ਕੀਤੀ। ਕਾਰਪੋਰੇਟ ਘਰਾਣਿਆਂ ਦੇ ਬਾਈਕਾਟ ਦਾ ਦਿੱਤਾ ਸੱਦਾ। ਮੋਦੀ ਸਰਕਾਰ ਦੀ ਖੁੱਲ ਕੇ ਅਲੋਚਨਾ ਅਤੇ ਖਾਲਿਸਤਾਨ ਦੀ ਪ੍ਰਾਪਤੀ ਹੀ ਸਾਰੀਆਂ ਸਮੱਸਿਆਵਾਂ ਦਾ ਹੱਲ