ਨਿਸ਼ਕਾਮ ਸੇਵਕਾਂ ਨੂੰ ਸੇਵਾ ਦਾ ਮੌਕਾ ਦਿਓ ਜੀ: ਸਿੱਖ ਪੰਚਾਇਤ

ਨਿਸ਼ਕਾਮ ਸੇਵਕਾਂ ਨੂੰ ਸੇਵਾ ਦਾ ਮੌਕਾ ਦਿਓ ਜੀ: ਸਿੱਖ ਪੰਚਾਇਤ

ਗੁਰਦੁਆਰਾ ਫਰੀਮੌਂਟ ਚੋਣਾਂ

ਅੰਮ੍ਰਿਤਸਰ ਟਾਈਮਜ਼ ਬਿਊਰੋ

ਫਰੀਮੌਟ: ਗਦਰੀ ਬਾਬਿਆ ਦੀ ਚਰਨ ਛੋਹ ਪ੍ਰਾਪਤ ਧਰਤੀ ਸਟਾਕਟਨ ਅਤੇ ਸੈਟਰਲ ਵੈਲੀ ਵਿੱਚ ਪੰਥਕ ਕਾਰਜਾਂ ਵਿੱਚ ਵੱਧ ਚੜ੍ਹ ਕੇ ਸੇਵਾਵਾਂ ਨਿਭਾਉਣ ਵਾਲੇ ਸਮੂਹ ਵੀਰਾਂ ਦਾ ਬਹੁਤ ਬਹੁਤ ਧੰਨਵਾਦ ਜਿਹਨਾਂ ਸਿੱਖ ਪੰਚਾਇਤ ਦੀ ਕਾਰਜਸ਼ੈਲੀ ਅਤੇ ਪਿਛਲੇ ਸਮੇ ਦੌਰਾਨ ਨਿਭਾਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਸਿੱਖ ਪੰਚਾਇਤ ਦੇ ਪੜ੍ਹੇ ਲਿਖੇ ,ਪੰਥਕ ਕਾਰਜਾਂ ਵਿੱਚ ਸੇਵਾਵਾਂ ਨਿਭਾਉਣ ਵਾਲੇ ਉਮੀਦਵਾਰਾਂ ਦੇ ਹੱਕ ਵਿੱਚ 12 ਮਾਰਚ 2023 ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ।

ਸਿੱਖ ਪੰਚਾਇਤ ਸਮੂਹ ਪੰਥਕ ਵੀਰਾਂ ਨੂੰ ਵਿਸ਼ਵਾਸ ਦਿਵਾਉਂਦੀ ਹੈ ਭਵਿੱਖ ਵਿੱਚ ਉਨ੍ਹਾਂ ਦੀਆਂ ਆਸਾਂ ਅਤੇ ਉਮੀਦਾਂ ਤੇ ਪੂਰਾ ਉਤਰਨ ਦਾ ਯਤਨ ਕਰੇਗੀ ।