ਗਾਂਧੀ ਪਰਿਵਾਰ ਦੀ ਸੁਰੱਖਿਆ ਲਈ ਤੈਨਾਤ ਐਸਪੀਜੀ ਕਮਾਂਡੋ ਹਟਾਏ

ਗਾਂਧੀ ਪਰਿਵਾਰ ਦੀ ਸੁਰੱਖਿਆ ਲਈ ਤੈਨਾਤ ਐਸਪੀਜੀ ਕਮਾਂਡੋ ਹਟਾਏ

ਨਵੀਂ ਦਿੱਲੀ: ਭਾਰਤ ਸਰਕਾਰ ਨੇ ਗਾਂਧੀ ਪਰਿਵਾਰ ਨੂੰ ਦਿੱਤੀ ਹੋਈ ਖਾਸ ਸੁਰੱਖਿਆ (ਐਸਪੀਜੀ) ਨੂੰ ਹਟਾ ਲਿਆ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੀ ਸੁਰੱਖਿਆ 'ਤੇ ਤੈਨਾਤ ਐਸਪੀਜੀ ਕਮਾਂਡੋ ਵਾਪਿਸ ਬੁਲਾ ਲਏ ਗਏ ਹਨ।

ਸਰਕਾਰੀ ਜਾਣਕਾਰੀ ਦਿੰਦਿਆਂ ਸਬੰਧਿਤ ਅਫਸਰ ਨੇ ਦੱਸਿਆ ਕਿ ਗਾਂਧੀ ਪਰਿਵਾਰ ਨੂੰ ਹੁਣ ਸੀਆਰਪੀਐਫ ਦੇ ਜਵਾਨਾਂ ਵੱਲੋਂ ਜ਼ੈਡ-ਪਲੱਸ ਸੁਰੱਖਿਆ ਦਿੱਤੀ ਜਾਵੇਗੀ।
 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।