ਸੁਮੇਧ ਸੈਣੀ ਨੂੰ ਅਦਾਲਤ ਨੇ ਅਗਾਊਂ ਜ਼ਮਾਨਤ ਦਿੱਤੀ

ਸੁਮੇਧ ਸੈਣੀ ਨੂੰ ਅਦਾਲਤ ਨੇ ਅਗਾਊਂ ਜ਼ਮਾਨਤ ਦਿੱਤੀ

ਅੰਮ੍ਰਿਤਸਰ ਟਾਈਮਜ਼ ਬਿਊਰੋ

ਸਿੱਖ ਨੌਜਵਾਨ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ 'ਚ ਨਾਮਜ਼ਦ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਵੱਲੋਂ ਅਗਾਊਂ ਜ਼ਮਾਨਤ ਲਈ ਦਿੱਤੀ ਅਰਜ਼ੀ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਸੁਮੇਧ ਸੈਣੀ ਵੱਲੋਂ ਅੱਜ ਐਡਵੋਕੇਟ ਏ. ਪੀ. ਐੱਸ. ਦਿਉਲ ਅਤੇ ਐੱਚ. ਐੱਸ. ਧਨੋਆ ਅਦਾਲਤ ਵਿਚ ਪੇਸ਼ ਹੋਏ।