ਪੰਜਾਬ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਗਰਮੀਆਂ ਦਾ ਛੁੱਟੀਆਂ ਦਾ ਐਲਾਨ

ਪੰਜਾਬ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਗਰਮੀਆਂ ਦਾ ਛੁੱਟੀਆਂ ਦਾ ਐਲਾਨ

ਅੰਮ੍ਰਿਤਸਰ ਟਾਈਮਜ਼ ਬਿਊਰੋ

ਪੰਜਾਬ ਸਰਕਾਰ ਨੇ ਪੰਜਾਬ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ 15 ਮਈ ਤੋਂ 15 ਜੂਨ ਤਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। 

ਪੰਜਾਬ ਸਰਕਾਰ ਦੇ ਆਫੀਸ਼ੀਅਲ ਟਵਿੱਟਰ ਖਾਤੇ ਤੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਕੋਰੋਨਾਵਾਇਰਸ ਦੀਆਂ ਪਾਬੰਦੀਆਂ ਕਾਰਨ ਵਿਦਿਅਕ ਅਦਾਰੇ ਬੰਦ ਹਨ ਅਤੇ ਪਾਠਕ੍ਰਮ ਆਨਲਾਈਨ ਕਲਾਸਾਂ ਰਾਹੀਂ ਪੂਰਾ ਕਰਾਇਆ ਜਾ ਰਿਹਾ ਹੈ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।