ਵਿਦੇਸ਼ਾਂ ਵਿਚ ਫਸੇ ਅਮਰੀਕੀ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਸਰਕਾਰ ਨੇ ਫਾਰਮ ਜਾਰੀ ਕੀਤਾ

ਵਿਦੇਸ਼ਾਂ ਵਿਚ ਫਸੇ ਅਮਰੀਕੀ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਸਰਕਾਰ ਨੇ ਫਾਰਮ ਜਾਰੀ ਕੀਤਾ

ਵਾਸ਼ਿੰਗਟਨ: ਅਮਰੀਕਾ ਵਿਚ ਕੋਰੋਨਾਵਾਇਰਸ ਦੇ ਮਾਮਲੇ ਲਗਾਤਾਰ ਵਧਣ ਨਾਲ ਹਾਲਾਤ ਫਿਕਰ ਵਾਲੇ ਬਣੇ ਹੋਏ ਹਨ। ਇਸ ਦੌਰਾਨ ਸਰਕਾਰ ਵੱਲੋਂ ਯਾਤਰਾ 'ਤੇ ਲਾਈਆਂ ਗਈਆਂ ਪਾਬੰਦੀਆਂ ਦੇ ਚਲਦਿਆਂ ਕਈ ਅਮਰੀਕੀ ਨਾਗਰਿਕ ਵਿਦੇਸ਼ਾਂ ਵਿਚ ਫਸ ਗਏ ਹਨ। 

ਅਮਰੀਕਾ ਨੇ ਵਿਦੇਸ਼ਾਂ ਵਿੱਚ ਫਸੇ ਆਪਣੇ ਨਾਗਰਿਕਾਂ ਨੂੰ ਵਾਪਿਸ ਲਿਆਉਣ ਲਈ ਸ਼ਪੈਸ਼ਲ ਪ੍ਰਬੰਧ ਕੀਤੇ ਹਨ। ਸਟੇਟ ਡਿਪਾਰਟਮੈਂਟ ਨੇ ਬਾਹਰ ਫਸੇ ਲੋਕਾਂ ਨੂੰ ਹੇਠ ਲਿੰਕ ਵਿਚ ਦਿੱਤਾ ਫ਼ਾਰਮ ਭਰਮ ਨੂੰ ਕਿਹਾ ਹੈ ਤਾਂ ਜੋ ਉਹਨਾਂ ਨੂੰ ਵਾਪਿਸ ਲਿਆਉਣ ਦਾ ਪ੍ਰਬੰਧ ਕੀਤਾ ਜਾ ਸਕੇ।  ਤੁਸੀਂ ਇਸ ਲਿੰਕ 'ਤੇ ਕਲਿੱਕ ਕਰਕੇ ਫਾਰਮ ਭਰ ਸਕਦੇ ਹੋ: https://step.state.gov/STEPMobile/Default.aspx

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।