ਭਾਈ ਜਸਵਿੰਦਰ ਸਿੰਘ ਜੰਡੀ ਜੀ ਨੂੰ ਸਦਮਾ ਮਾਤਾ ਜੀ ਚੱਲ ਵਸੇ

ਭਾਈ ਜਸਵਿੰਦਰ ਸਿੰਘ ਜੰਡੀ ਜੀ ਨੂੰ ਸਦਮਾ ਮਾਤਾ ਜੀ ਚੱਲ ਵਸੇ
ਮਾਤਾ ਸਰਦਾਰਨੀ ਪਰਕਾਸ਼ ਕੌਰ ਜੰਡੀ

ਅੰਮ੍ਰਿਤਸਰ ਟਾਈਮਜ਼

ਫਰੀਮਾਂਟ: ਗੁਰਦੂਆਰਾ ਸਾਹਿਬ ਫਰੀਮਾਂਟ ਦੀ ਸੁਪਰੀਮ ਕੌਂਸਲ ਦੇ ਮੈਂਬਰ ਭਾਈ ਜਸਵਿੰਦਰ ਸਿੰਘ ਜੰਡੀ ਜੀ ਦੀ ਮਾਤਾ ਸਰਦਾਰਨੀ ਪਰਕਾਸ਼ ਕੌਰ ਜੰਡੀ ਜੀ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ ਹਨ। ਉਹ ਪਿੱਛਲੇ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਅਸੀਂ ਅਦਾਰਾ ਅੰਮ੍ਰਿਤਸਰ ਟਾਈਮਜ਼ ਵੱਲੋਂ ਅਰਦਾਸ ਕਰਦੇ ਹਾਂ ਕਿ ਅਕਾਲ ਪੁਰਖ ਵਾਹਿਗੁਰੂ ਜੀ ਮਾਤਾ ਜੀ ਦੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।  ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਆਪ ਜੀ ਉਹਨਾਂ ਦੇ ਸਪੁੱਤਰ ਭਾਈ ਜਸਵਿੰਦਰ ਸਿੰਘ ਜੰਡੀ ਨਾਲ 510-584-7172 ਤੇ ਕਾਲ ਕਰ ਸਕਦੇ ਹੋ।