ਸ੍ਰੀ ਗੁਰੂ ਅਰਜਨ ਦੇਵ ਜੀ ਸ਼ਹਾਦਤ  ਅਤੇ  ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸੈਨ ਫਰਾਂਸਿਸਕੋ ਵਿਚ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ  

ਸ੍ਰੀ ਗੁਰੂ ਅਰਜਨ ਦੇਵ ਜੀ ਸ਼ਹਾਦਤ  ਅਤੇ  ਜੂਨ 1984 ਦੇ  ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸੈਨ ਫਰਾਂਸਿਸਕੋ ਵਿਚ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ  

ਅੰਮ੍ਰਿਤਸਰ ਟਾਈਮਜ਼

ਸੈਨ ਫਰਾਂਸਿਸਕੋ  :  ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਅਤੇ ਜੂਨ 1984  ਦੇ ਸ਼ਹੀਦਾਂ ਦੀ ਯਾਦ 'ਚ ਸੈਨ ਫ੍ਰਾਂਸਿਸਕੋ ਵਿਚ  ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ।

ਸਿੱਖ ਭਾਈਚਾਰੇ ਵੱਲੋਂ ਇਸ ਨਗਰ ਕੀਰਤਨ ਵਿੱਚ ਭਾਰੀ ਸ਼ਮੂਲੀਅਤ ਕੀਤੀ ਗਈ। ਜੂਨ 1984 ਦਾ ਦੁਖਾਂਤ ਅੱਜ ਵੀ ਸਿੱਖ ਕੌਮ ਦੇ ਮਨਾਂ ਵਿੱਚ  ਵਸਿਆ ਹੋਇਆ ਹੈ ।